Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਰਾਘਵ ਚੱਢਾ ਤੇ ਹਰਭਜਨ ਸਹਿਤ ਆਪ ਦੇ ਪੰਜੇਂ ਉਮੀਦਵਾਰ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਜੇਤੂ ਕਰਾਰ

6 Views
ਸੁਖਜਿੰਦਰ ਮਾਨ
ਚੰਡੀਗੜ੍ਹ, 24 ਮਾਰਚ: ਰਾਜ ਸਭਾ ਚੋਣ ਪੰਜਾਬ 2022 ਲਈ ਅੱਜ ਕਾਗਜ਼ ਵਾਪਸ ਲੈਣ ਦਾ ਆਖਰੀ ਦਿਨ ਸੀ ਅਤੇ ਕਿਸੇ ਵੀ ਉਮੀਦਵਾਰ ਵਲੋਂ ਕਾਗਜ਼ ਵਾਪਸ ਨਹੀਂ ਲਏ ਗਏ। ਇਸ ਤਰ੍ਹਾਂ ਦੋ ਸਾਈਕਲਾਂ (2+3) ਵਿਚ ਜਿਹੜੇ 5 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਸਨ ਉਹ ਬਿਨਾਂ ਮੁਕਾਬਲਾ ਜੇਤੂ ਕਰਾਰ ਦੇ ਦਿੱਤੇ ਗਏ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਰਾਜ ਸਭਾ ਚੋਣ ਪੰਜਾਬ 2022-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਦੱਸਿਆ ਕਿ ਦੋ ਸਾਈਕਲਾਂ ਵਿਚ ਹੋ ਰਹੀ ਰਾਜ ਸਭਾ ਚੋਣ ਪੰਜਾਬ 2022 ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਜਿਨ੍ਹਾਂ ਨੂੰ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਲਈ ਆਬਜ਼ਰਬਰ ਨਿਯੁਕਤ ਕੀਤਾ ਗਿਆ ਹੈ, ਦੀ ਨਿਗਰਾਨੀ ਹੇਠ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 24 ਮਾਰਚ ਸ਼ਾਮ 3 ਵਜੇ ਤੱਕ ਕਾਗਜ਼ ਵਾਪਸ ਲੈਣ ਦੇ ਆਖਰੀ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਕਾਗਜ਼ ਵਾਪਸ ਨਾ ਲੈਣ ਕਰਕੇ ਸੰਦੀਪ ਕੁਮਾਰ ਪਾਠਕ ਅਤੇ ਰਾਘਵ ਚੱਢਾ (ਪਹਿਲਾ ਸਾਈਕਲ), ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ (ਦੂਜਾ ਸਾਈਕਲ) ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਬਾਬਤ ਰਿਪੋਰਟ ਭਾਰਤ ਦੇ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ।

Related posts

ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਪੰਜਾਬ ‘ਚ ਲੱਗਣਗੇ ਸੀ.ਸੀ.ਟੀ.ਵੀ. ਕੈਮਰੇ: ਲਾਲਜੀਤ ਸਿੰਘ ਭੁੱਲਰ

punjabusernewssite

ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਅਮਰਜੀਤ ਕੌਰ ਮੁੜ ਤੋਂ ਕਾਂਗਰਸ ‘ਚ ਸ਼ਾਮਲ

punjabusernewssite

ਸੋਨੀ ਵਲੋ ਵੀਡੀਓ ਕਾਨਫਰੰਸ ਰਾਹੀਂ ਜਿਲ੍ਹਾ ਹਸਪਤਾਲ ਪਟਿਆਲਾ, ਸੰਗਰੂਰ ਅਤੇ ਬਰਨਾਲਾ ਵਿਖੇ ਰੇਡੀਓ ਡਾਇਗਨੋਸੋਟਿਕ ਅਤੇ ਲੈਬੋਰੋਟਰੀ ਸੈਂਟਰਾਂ ਦਾ ਉਦਘਟਨ

punjabusernewssite