WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ, ਪੰਜਾਬ ਦੇ ਵਿਤੀ ਹਾਲਾਤ ਤੇ ਚੁੱਕੇ ਸਵਾਲ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਹੋਰ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਉਨ੍ਹਾਂ ਨੇ ਪੰਜਾਬ ਦੇ ਵਿਤੀ ਹਾਲਾਤ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਇਸ ਪੱਤਰ ਵਿਚ ਸੂਬਾਂ ਸਰਕਾਰ ਵੱਲੋਂ ਵਿੱਤੀ ਸਰੋਤਾਂ ਦਾ ਪ੍ਰਭਾਵਸ਼ਾਲੀ ਅਤੇ ਕੁਸ਼ਲ ਤਰੀਕੇ ਨਾਲ ਪ੍ਰਬੰਧਨ ਨਾ ਕਰਨ ਦੇ ਇਲਜ਼ਾਮ ਲਗਾਏ ਹਨ। ਉਦਾਹਰਨ ਲਈ, 2022-23 ਵਿੱਚ, ਰਾਜ ਸਰਕਾਰ ਨੇ ਰੁਪਏ ਉਧਾਰ ਲਏ ਹਨ। 33,886 ਕਰੋੜ ਰੁਪਏ ਦੀ ਮਨਜ਼ੂਰ ਰਾਸ਼ੀ ਦੇ ਮੁਕਾਬਲੇ 23,835 ਕਰੋੜ, ਜੋ ਕਿ ਰੁਪਏ ਤੋਂ ਵੱਧ ਹੈ।

Kulbeer Zira Arrested: ਕੁਲਬੀਰ ਜ਼ੀਰਾ ਨੂੰ ਫ਼ਿਰੋਜ਼ਪੁਰ ਜੇਲ੍ਹ ਤੋਂ ਰੋਪੜ ਜੇਲ੍ਹ ਵਿਚ ਕੀਤਾ ਸ਼ਿਫਟ, ਸਮਰਥਕਾਂ ਦਾ ਪੁਲਿਸ ਦੀ ਗੱਡੀਆਂ ਅੱਗੇ ਜ਼ੋਰਦਾਰ ਪ੍ਰਦਰਸ਼ਨ

ਬਜਟ ਵਿੱਚ ਰਾਜ ਵਿਧਾਨ ਸਭਾ ਦੁਆਰਾ ਮੂਲ ਰੂਪ ਵਿੱਚ ਪ੍ਰਵਾਨ ਕੀਤੀ ਰਕਮ ਤੋਂ 10,000 ਕਰੋੜ ਵੱਧ। ਇਸ ਵਾਧੂ ਉਧਾਰ ਨੂੰ ਸਮਝਾਉਣ ਦੀ ਲੋੜ ਹੈ ਕਿਉਂਕਿ, ਸਪੱਸ਼ਟ ਤੌਰ ‘ਤੇ, ਇਸਦੀ ਵਰਤੋਂ ਪੂੰਜੀ ਸੰਪਤੀਆਂ ਦੇ ਨਿਰਮਾਣ ਲਈ ਨਹੀਂ ਕੀਤੀ ਗਈ ਹੈ। ਇਸ ਤੋਂ ਪਹਿਲਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਦੇ ਉਪਰ ਚੱਲ ਰਹੇ ਕਰਜ਼ੇ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਇਕ ਵੱਡਾ ਪੱਤਰ ਲਿਖਿਆ ਸੀ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਕਰਜ ਵਜੋ ਲਏ ਗਏ ਪੈਸੇ ਦੀ ਵਰਤੋਂ ਪਿਛਲੇ ਸਰਕਾਰ ਵੱਲੋਂ ਲਏ ਗਏ ਕਰਜ਼ੇ ਦੀ ਕਿਸ਼ਤਾਂ ਚੁਕਾਉਣ ਲਈ ਕੀਤਾ ਜਾ ਰਿਹਾ।

Related posts

ਚੰਡੀਗੜ੍ਹ ਦੇ ਮੁੱਦੇ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਕੁੱਦੇ

punjabusernewssite

ਤਿੱਖਾ ਜਵਾਬ ਦਿੰਦੇ ਹੋਏ ਬਾਜਵਾ ਨੇ ਮਾਨ ਨੂੰ ਕਿਹਾ ਭ੍ਰਿਸ਼ਟਾਚਾਰ ’ਤੇ ਮਨ ਮਰਜ਼ੀ ਨਾ ਕਰੋ – ਬਾਜਵਾ

punjabusernewssite

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

punjabusernewssite