ਰਾਜਪਾਲ ਵਲੋਂ ਜ਼ਿਲ੍ਹਾ ਮੈਨੇਜ਼ਰ ਤਰਸੇਮ ਬਰਾੜ ਸਨਮਾਨਿਤ

Date:

spot_img

ਸੁਖਜਿੰਦਰ ਮਾਨ
ਬਠਿੰਡਾ, 08 ਮਾਰਚ: ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਅੱਜ ਸੂਬੇ ਦੀਆਂ ਕਈ ਸੰਸਥਾਵਾਂ ਅਤੇ ਸਖਸੀਅਤਾਂ ਨੂੰ ਉਨ੍ਹਾਂ ਦੇ ਸਮਾਜ ਪ੍ਰਤੀ ਸਮਰਪਣ ਅਤੇ ਸੇਵਾਵਾਂ ਨੂੰ ਵੇਖਦੇ ਹੋਏ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਘਰ ਘਰ ਪਹੁੰਚਾਉਣ ਵਾਲੇ ਸੀਐਸਈ ਦੇ ਜ਼ਿਲ੍ਹਾ ਮੈਨੇਜ਼ਰ ਤਰਸੇਮ ਸਿੰਘ ਬਰਾੜ ਨੂੰ ਵੀ ਵਿਸ਼ੇਸ ਤੌਰ ’ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਤਰਸੇਮ ਸਿੰਘ ਬਰਾੜ ਨੇ ਅਪਣੀਆਂ ਸਮਾਜ ਪ੍ਰਤੀ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਵਚਨਵਧਤਾ ਮੁੜ ਦੁਹਰਾਉਂਦਿਆਂ ਨੀਫਾ ਭਾਰਤ ਦਾ ਵੀ ਧੰਨਵਾਦ ਕੀਤਾ।

spot_img
spot_img

Share post:

Popular

More like this
Related

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

👉ਪੰਜਾਬ ਤੋਂ ਬਾਹਰੋਂ ਝੋਨਾ ਲਿਆਉਣ ਵਾਲਿਆਂ ਖਿਲਾਫ ਸਖਤ ਕਾਰਵਾਈ...