spot_img
spot_img

ਰਾਹੁਲ ਗਾਂਧੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਕਰ ਰਹੇ ਲੰਗਰ ਦੀ ਸੇਵਾ

Date:

spot_img

ਅੰਮ੍ਰਿਤਸਰ(ਸੁਖਜਿੰਦਰ ਮਾਨ): ਕਾਂਗਰਸੀ ਆਗੂ ਰਾਹੁਲ ਗਾਂਧੀ ਤਿੰਨ ਦਿਨਾਂ ਦੌਰੇ ਤੇ ਅੰਮ੍ਰਿਤਸਰ ਆਏ ਹਨ। ਉਨ੍ਹਾਂ ਵੱਲੋਂ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾਂ ਟੇਕਿਆ ਗਿਆ ਤੇ ਬਰਤਨਾਂ ਦੀ ਸੇਵਾ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਛਬੀਲ ਦੀ ਵੀ ਸੇਵਾ ਕੀਤੀ ਗਈ। ਇਸ ਤੋਂ ਬਾਅਦ ਉਹ ਕਰੀਬ ਰਾਤ 11 ਵਜੇ ਦੇ ਕਰੀਬ ਸੱਚਖੰਡ ਨੂੰ ਜਾਣ ਵਾਲੇ ਰਸਤੇ ਦੇ ਰੇਲਿੰਗ ਦੀ ਕੱਪੜੇ ਦੇ ਨਾਲ ਸਫਾਈ ਕਰਦੇ ਨਜ਼ਰ ਆਏ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਪਾਲਕੀ ਸਾਹਿਬ ਦੇ ਦਰਸ਼ਨ ਵੀ ਕੀਤੇ।

CM ਭਗਵੰਤ ਮਾਨ ਨੇ ਗਵਰਨਰ ਨੂੰ ਚਿੱਠੀ ਲਿਖ 50000 ਹਜ਼ਾਰ ਕਰੋੜ ਦੀ ਦਿੱਤੀ ਜਾਣਕਾਰੀ

ਅੱਜ ਰਾਹੁਲ ਗਾਂਧੀ ਮੂੜ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਵੱਲੋਂ ਅੱਜ ਲੰਗਰ ਹਾਲ ਵਿਚ ਲੰਗਰ ਵਰਤਾਉਣ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਉਹ ਪਵਿਤਰ ਸਰੋਵਰ ‘ਚ ਇਸ਼ਨਾਨ ਵੀ ਕਰਨਗੇ। ਹਲਾਂਕਿ ਰਾਹੁਲ ਗਾਂਧੀ ਦਾ ਹੱਲੇ ਤੀਜੇ ਦਿਨ ਦਾ ਕੋਈ ਸ਼ੈਡਯੂਲ ਜਾਰੀ ਨਹੀਂ ਹੋਇਆ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘एक पेड़ मां के नाम’ अभियान को जनआंदोलन बनाएं, पर्यावरण संरक्षण में निभाएं सक्रिय भूमिका: सुभाष बराला

👉राज्यसभा सांसद ने पौधारोपण कार्यक्रम में सहभागिता कर नागरिकों...

Haryana के खिलाड़ियों का विश्व स्तर पर खेलों में बजा है डंका- मंत्री विपुल गोयल

👉भारत मंडपम में आयोजित स्पोर्टस फिटनेस और इन्फ्रास्ट्रक्चर एक्पो...