WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਲੱਖੋਵਾਲ ਦੀ ਜ਼ਿਲ੍ਹਾ ਜਥੇਬੰਦੀ ਦੀ ਚੋਣ ਬੁੱਧਵਾਰ ਨੂੰ

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 27 ਸਤੰਬਰ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੀ ਜਿਲ੍ਹਾ ਜਥੇਬੰਦੀ ਦੀ ਚੋਣ ਭਲਕੇ ਕਰਵਾਈ ਜਾ ਰਹੀ ਹੈ, ਜਿਸ ਵਿਚ ਸਮੂਲੀਅਤ ਲਈ ਅਜਮੇਰ ਸਿੰਘ ਲੱਖੋਵਾਲ ਸੁਬਾ ਪ੍ਰਧਾਨ ਵਿਸੇਸ ਤੌਰ ’ਤੇ ਪੁੱਜ ਰਹੇ ਹਨ। ਜਥੇਬੰਦੀ ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮ ਕਰਨ ਸਿੰਘ ਰਾਮਾ ਨੇ ਕਿਹਾ ਕਿ ਇਹ ਚੋਣਾਂ ਸਾਰੇ ਪੰਜਾਬ ਦੇ ਜਿਲਿਆਂ ਵਿਚ ਕਰਵਾਈ ਜਾ ਰਹੀ ਹਨ। ਉਨ੍ਹਾਂ ਦਸਿਆ ਕਿ ਭਲਕੇ ਚੋਣ ਦੌਰਾਨ ਕਿਸਾਨੀ ਮਸਲਿਆਂ ਤੇ ਵਿਚਾਰਾਂ ਕੀਤੀਆਂ ਜਾਣਗੀਆਂ। ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੇ ਖਿਲਾਫ ਜੋਂ ਕਿਸਾਨਾਂ ਮਜਦੂਰਾਂ ਸਰੰਘਸ ਜਾਰੀ ਕੀਤੇ ਗਏ ਹਨ ਉਨ੍ਹਾਂ ਤੇ ਵੀ ਵਿਚਾਰਾਂ ਕਰਕੇ ਵੱਡੇ ਫੈਸਲੇ ਲਏ ਜਾਣਗੇ ।

Related posts

ਪੰਜਾਬ ’ਚ ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ, ਨੋਟੀਫਿਕੇਸ਼ਨ ਜਾਰੀ

punjabusernewssite

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਭਾਗੀਵਾਂਦਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

punjabusernewssite

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਕਿਸਾਨ ਜਥੈਬੰਦੀਆਂ ਨੇ ਕੱਢਿਆ ਟਰੈਕਟਰ ਮਾਰਚ

punjabusernewssite