WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਬੈਠਕ

ਬਠਿੰਡਾ, 27 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਪੂਨਮ ਸਿੰਘ ਨੇ 1 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023, ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 27 ਅਕਤੂਬਰ 2023 ਤੋਂ 9 ਦਸੰਬਰ 2023 ਤੱਕ ਹੈ।

ਆਪ ਨੇ ਮੁੱਲਾਂਪੁਰ ਵਿੱਚ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਇੰਚਾਰਜਾਂ ਲਈ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ

ਉਨ੍ਹਾਂ ਕਿਹਾ ਕਿ ਵੋਟਾਂ ਸਬੰਧੀ ਸਪੈਸ਼ਲ ਕੈਂਪ 04, 05 ਨਵੰਬਰ 2023 (ਸਨਿੱਚਰਵਾਰ ਅਤੇ ਐਤਵਾਰ) ਅਤੇ 02 ਅਤੇ 03 ਦਸੰਬਰ 2023 (ਸਨਿੱਚਰਵਾਰ ਅਤੇ ਐਤਵਾਰ) ਨੂੰ ਲਗਾਏ ਜਾਣਗੇ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਨਵਾਉਣ ਤੋਂ ਵਾਂਝਾ ਨਾ ਰਹਿ ਜਾਵੇ। ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਸਟੇਸ਼ਨਾਂ ਤੇ ਹਾਜ਼ਰ ਰਹਿਣਗੇ ਅਤੇ ਆਮ ਲੋਕਾਂ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ 26 ਦਸੰਬਰ 2023 ਤੱਕ ਕੀਤਾ ਜਾਣਾ ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 05 ਜਨਵਰੀ 2024 ਨੂੰ ਕੀਤੀ ਜਾਣੀ ਹੈ।

ਖ਼ਪਤਕਾਰ ਫ਼ੋਰਮ ਦਾ ਫ਼ੁਰਮਾਨ: ਬਿਜਲੀ ਦੇ ਬਕਾਇਆ ਬਿੱਲਾਂ ਲਈ ਨਵਾਂ ਨਹੀਂ, ਪੁਰਾਣਾ ਮਕਾਨ ਮਾਲਕ ਹੋਵੇਗਾ ਜ਼ਿੰਮੇਵਾਰ

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਦੱਸਿਆ ਕਿ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6, ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟ ਸਿਫ਼ਟ ਕਰਵਾਉਣ ਲਈ ਫਾਰਮ ਨੰਬਰ 8 ਭਰਨਾ ਜ਼ਰੂਰੀ ਹੈ। ਇਹ ਫਾਰਮ ਆਨਲਾਈਨ/ਆਫਲਾਈਨ ਭਰੇ ਜਾ ਸਕਦੇ ਹਨ। ਇਹ ਫਾਰਮ ਵੋਟਰ ਵੱਲੋਂ Voter Service Portal/Voter 8elpline 1pp ਤੇ ਖੁਦ ਵੀ ਆਨਲਾਈਨ ਭਰਿਆ ਜਾ ਸਕਦਾ ਹੈ। ਮੀਟਿੰਗ ਦੌਰਾਨ ਪ੍ਰਕਾਸ਼ਿਤ ਕੀਤੀ ਫੋਟੋ ਵੋਟਰ ਸੂਚੀ ਦੀ ਇੱਕ ਹਾਰਡ ਕਾਪੀ ਅਤੇ ਬਗੈਰ ਫੋਟੋ ਸੂਚੀ ਦੀ 1 ਸਾਫ਼ਟ ਕਾਪੀ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਈ ਗਈ।

Big News: ਪੰਜਾਬ ’ਚ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਸਿਰਫ਼ ਹਰੇ ਪਟਾਕੇ ਹੀ ਚੱਲਣਗੇ, ਉਹ ਵੀ ਥੋੜੇ ਸਮੇਂ ਲਈ

ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਚੋਂ ਆਮ ਆਦਮੀ ਪਾਰਟੀ ਤੋਂ ਬਿਕਰਮ ਕੁਮਾਰ ਲਵਲੀ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਸੁਨੀਲ ਕੁਮਾਰ, ਭਾਰਤੀ ਜਨਤਾ ਪਾਰਟੀ ਤੋਂ ਰਵੀ ਮੋਰਿਆ, ਬਹੁਜਨ ਸਮਾਜ ਪਾਰਟੀ ਤੋਂ ਨਰੇਸ਼ ਚੋਪੜਾ, ਸੀਪੀਆਈ ਤੋਂ ਡਾ. ਸੁਖਮਿੰਦਰ ਸਿੰਘ ਬਾਠ, ਸ਼ਰੋਮਣੀ ਅਕਾਲੀ ਦਲ ਤੋਂ ਗੁਰਪ੍ਰੀਤ ਸਿੰਘ ਸੰਧੂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਸਿਕਾਇਤਾਂ) ਪੰਕਜ ਕੁਮਾਰ, ਤਹਿਸੀਲੀਦਾਰ ਚੋਣਾਂ ਭੂਸਣ ਕੁਮਾਰ ਅਤੇ ਚੋਣ ਕਾਨੂੰਗੋ ਪਰਮਜੀਤ ਸਿੰਘ ਹਾਜ਼ਰ ਸਨ।

Related posts

ਸਕੂਲ ’ਚ ਵੋਟਰ ਜਾਗਰੁਕਤਾ ਪ੍ਰੋਗਰਾਮ ਕਰਵਾਇਆ

punjabusernewssite

ਪਿੰਡ ਕੋਟ ਫੱਤਾ ਵਿਖੇ ਵਖਰੇ ਢੰਗ ਨਾਲ ਮਨਾਇਆ ਅਜਾਦੀ ਦਿਵਸ

punjabusernewssite

ਕਾਂਗਰਸ ਦਾ ਬਠਿੰਡਾ ਸ਼ਹਿਰੀ ਹਲਕੇ ਵਿਚੋਂ ਵੱਡਾ ਕਾਫ਼ਲਾ ਰਾਹੁਲ ਗਾਂਧੀ ਦੀ ਯਾਤਰਾ ਵਿਚ ਪੁੱਜਿਆ

punjabusernewssite