ਵਾਤਾਵਰਨ ਨੂੰ ਸੁੱਧ ਰੱਖਣ ਲਈ ਇਵਨਿੰਗ ਸਕੂਲ ਦੇ ਬੱਚਿਆਂ ਨੂੰ ਪੌਦੇ ਵੰਡੇ

Date:

spot_img

ਸੁਖਜਿੰਦਰ ਮਾਨ
ਬਠਿੰਡਾ, 28 ਜੁਲਾਈ: ਸਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਰਜਿ. ਬਠਿੰਡਾ ਵੱਲੋਂ ਹਰ ਸਾਲ ਵਾਤਾਵਰਨ ਨੂੰ ਸੁੱਧ ਰੱਖਣ ਲਈ ਖਾਲੀ ਥਾਵਾਂ ਤੇ 200 ਦੇ ਕਰੀਬ ਪੌਦੇ ਲਗਾਏ ਹਨ। ਇਸ ਤੋਂ ਪ੍ਰਭਾਵਿਤ ਹੋਕੇ ਦਾਣਾ ਮੰਡੀ ਰੋਡ ਵਿਖੇ ਚੱਲ ਰਹੇ ਇਵਨਿੰਗ ਸਕੂਲ ਦੇ ਬੱਚਿਆਂ ਵੱਲੋਂ ਵੀ ਅਪਣੇ ਘਰ ਅੱਗੇ ਪੌਦੇ ਲਗਾਉਣ ਦੀ ਇੱਛਾ ਜਾਹਿਰ ਕੀਤੀ ਗਈ। ਸੁਸਾਇਟੀ ਵੱਲੋਂ ਇਨਾਂ ਬੱਚਿਆਂ ਨੂੰ 50 ਦੇ ਕਰੀਬ ਪੌਦੇ ਵੰਡੇ ਗਏ। ਬੱਚਿਆਂ ਨੇ ਕਿਹਾ ਕਿ ਉਹ ਇਨਾਂ ਪੌਦਿਆਂ ਨੂੰ ਅਪਣੇ ਘਰ ਦੇ ਅੱਗੇ ਖਾਲੀ ਥਾਵਾਂ ਉਪਰ ਲਗਾਉਣਗੇ ਅਤੇ ਹਰ ਰੋਜ ਪੋਦਿਆਂ ਨੂੰ ਪਾਣੀ ਦੇਣ ਦੇ ਨਾਲ ਨਾਲ ਦੇਖਰੇਖ ਵੀ ਕਰਨਗੇ। ਇਸ ਮੌਕੇ ਤੇ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ, ਟੀਚਰ ਹਰੀਸ ਕੁਮਾਰ, ਬਲਜੀਤ ਕੌਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

2027 ਦੀਆਂ ਵਿਧਾਨ ਸਭਾ ਚੋਣਾਂ;ਕਾਂਗਰਸ ਨੇ ਵਿੱਢੀਆਂ ਤਿਆਰੀਆਂ, ਚੋਣ ਮੈਨੀਫ਼ੇਸਟੋ ਕਮੇਟੀ ਦੀ ਹੋਈ ਪਹਿਲੀ ਮੀਟਿੰਗ

👉ਕਾਂਗਰਸ ਪੰਜਾਬ ਵਿੱਚ ਲੋਕਾਂ ਦਾ ਮੈਨੀਫੈਸਟੋ ਲੈ ਕੇ ਆਵੇਗੀ:...

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਦਿਨੇਸ਼ ਕੁਮਾਰ ਨੂੰ ਉਪਲਬਧੀ...

एग्रीस्टैक प्लेटफार्म पर किसानों के पंजीकरण का लक्ष्य 24 तक पूरा करें: मुख्यमंत्री

👉एग्रीस्टैक प्लेटफार्म पर पंजीकृत किसानों को केंद्र व प्रदेश...

CM Nayab Singh Saini ने बसों को हरी झंडी दिखाकर ‘युवा उद्यमी यात्रा’ का किया शुभारंभ

👉प्रदेशभर के युवाओं को स्टार्टअप, नवाचार और उद्यमिता से...