ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਮੀਤ ਹੇਅਰ ਨੇ ਮੇਰਠ ‘ਚ ਡਾ. ਗੁਰਵੀਨ ਕੌਰ ਨਾਲ ਲਾਵਾਂ ਲਈਆਂ। ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਆਨੰਦ ਕਾਰਜ ਚਲ ਰਿਹਾ ਹੈ।ਆਨੰਦ ਕਾਰਜ ਤੇ ਰਿਸੈਪਸ਼ਨ ਲਈ ਸਿਰਫ਼ ਪਰਿਵਾਰਕ ਮੈਂਬਰਾਂ ਤੇ ਕਰੀਬੀਆਂ ਨੂੰ ਹੀ ਸੱਦਾ ਦਿੱਤਾ ਗਿਆ ਸੀ।