ਵਿਪਨ ਮਿੱਤੂ ਬਣੇ ਕਾਂਗਰਸ ਬਲਾਕ ਬਠਿੰਡਾ-2 ਦੇ ਐਕਟਿੰਗ ਪ੍ਰਧਾਨ

Date:

spot_img

ਬਠਿੰਡਾ, 27 ਅਕਤੂਬਰ : ਕਾਂਗਰਸ ਪਾਰਟੀ ਲਈ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਲਾਈਨੋਪਾਰ ਦੇ ਦਲਿਤ ਆਗੂ ਵਿਪਨ ਕੁਮਾਰ ਮਿੱਤੂ ਨੂੰ ਬਠਿੰਡਾ ਬਲਾਕ 2 ਦਾ ਐਕਟਿੰਗ ਪ੍ਰਧਾਨ ਲਗਾਇਆ ਗਿਆ ਹੈ। ਇਸ ਸਬੰਧ ਵਿਚ ਨਵਨਿਯੁਕਤ ਐਕਟਿੰਗ ਪ੍ਰਧਾਨ ਪੰਜਾਬ ਕਾਂਗਰਸ ਦੇ ਦਫ਼ਤਰ ਇੰਚਾਰਜ਼ ਕੈਪਟਨ ਸੰਦੀਪ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਵਲੋਂ ਨਿਯੁਕਤੀ ਪੱਤਰ ਦਿੱਤਾ ਗਿਆ।

Big News: ਪੰਜਾਬ ’ਚ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਸਿਰਫ਼ ਹਰੇ ਪਟਾਕੇ ਹੀ ਚੱਲਣਗੇ, ਉਹ ਵੀ ਥੋੜੇ ਸਮੇਂ ਲਈ

ਸ਼੍ਰੀ ਮਿੱਤੂ ਦੀ ਪਤਨੀ ਪੁਸਪਾ ਰਾਣੀ ਇਲਾਕੇ ਦੇ ਕੌਂਸਲਰ ਹਨ। ਸੂਚਨਾ ਮੁਤਾਬਕ ਪਾਰਟੀ ਨੇ ਇਹ ਫੈਸਲਾ ਮੌਜੂਦਾ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਲੱਡੂ ਦੀ ਸਹਿਮਤੀ ਨਾਲ ਲਿਆ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ, ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ ਤੇ ਹਰਵਿੰਦਰ ਸਿੰਘ ਲੱਡੂ ਆਦਿ ਵੀ ਮੌਜੂਦ ਰਹੇ।

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...