WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਡੀ ਸਿਹਤ

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਮੁਹਿੰਮ ਚਲਾਈ

ਨਥਾਣਾ: 10 ਅਕਤੂਬਰ : ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਡਾ. ਨਵਦੀਪ ਕੌਰ ਸਰਾਂ ਦੀ ਅਗਵਾਈ ਹੇਠ ਅੱਜ ਬਲਾਕ ਨਥਾਣਾ ਵਿਖੇ ਅਤੇ ਬਲਾਕ ਦੇ ਵੱਖ ਵੱਖ ਸਕੂਲਾਂ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਜਿਸ ਵਿਚ ਮਾਨਸਿਕ ਤੰਦਰੁਸਤੀ ਅਤੇ ਮਾਨਸਿਕ ਰੋਗਾਂ ਬਾਰੇ ਦੱਸਿਆ ਗਿਆ।

ਬਠਿੰਡਾ ਦੀ ਮੇਅਰ ਨੂੰ ‘ਗੱਦੀਓ’ ਉਤਾਰਨ ਲਈ ਮੁੜ ਸਰਗਰਮ ਹੋਏ ‘ਕਾਂਗਰਸੀ’, ਕੀਤੀ ਮੀਟਿੰਗ

ਇਸ ਮੌਕੇ ਡਾ. ਯੋਗੇਸ਼ ਜੋਸ਼ੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਮੌਜੂਦਾ ਸਮੇਂ ਵਿਚ ਰੋਜ਼ਮੱਰਾ ਦੀ ਜ਼ਿੰਦਗੀ ਵਿੱਚ ਆਉਣ ਵਾਲੀਆਂ ਮਾਨਸਿਕ ਪ੍ਰੇਸ਼ਾਨੀਆਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਮਾਨਸਿਕ ਰੋਗ ਵੀ ਬਾਕੀ ਸਰੀਰਕ ਰੋਗਾਂ ਦੀ ਤਰ੍ਹਾਂ ਹੀ ਇਕ ਰੋਗ ਹਨ ਅਤੇ ਇਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਪੂਰੇ ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮਾਹਰ ਡਾਕਟਰ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਹਨ ਜਿਨ੍ਹਾਂ ਤੋਂ ਲੋਕ ਆਪਣਾ ਇਲਾਜ ਕਰਵਾ ਸਕਦੇ ਹਨ।

ਬਠਿੰਡਾ ਤੋਂ ਦਿੱਲੀ ਲਈ ਸ਼ੁਰੂ ਹੋਈ ਹਵਾਈ ਸੇਵਾ , ਕਿਰਾਇਆ 1999

ਬਲਾਕ ਐਕਸਟੈਨਸ਼ਨ ਐਜੂਕੇਟਰ ਰੋਹਿਤ ਜਿੰਦਲ ਨੇ ਦੱਸਿਆ ਕਿ ਬਲਾਕ ਦੀਆਂ ਆਸ਼ਾ ਵਰਕਰਾਂ ਨੂੰ ਉਕਤ ਬਾਬਤ ਜਾਗਰੂਕ ਕੀਤਾ ਗਿਆ ਤਾਂ ਕਿ ਉਹ ਵੱਖ ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਵੱਖ ਵੱਖ ਤਰ੍ਹਾਂ ਦੇ ਮਾਨਸਿਕ ਰੋਗਾਂ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿਣ ਦੇ ਢੰਗਾਂ ਬਾਰੇ ਜਾਗਰੂਕ ਕੀਤਾ ਗਿਆ। ਮਾਨਸਿਕ ਰੋਗਾਂ ਦੇ ਲੱਛਣਾਂ ਬਾਰੇ ਦੱਸਿਆ ਉਨ੍ਹਾਂ ਕਿਹਾ ਕਿ ਸੁਭਾਅ ਵਿੱਚ ਤਬਦੀਲੀ ਆਉਣਾ, ਨੀਂਦ ਨਾ ਆਉਣਾ, ਕੰਮਕਾਰ ਕਰਨ ਦੀ ਸਮਰੱਥਾ ਵਿੱਚ ਫ਼ਰਕ ਪੈਣਾ ਆਪਣੇ ਅਤੇ ਆਪਣੇ ਆਲੇ ਦੁਆਲੇ ਨੂੰ ਤੰਗੀ ਮਹਿਸੂਸ ਹੋਣਾ ਆਦਿ ਮਾਨਸਿਕ ਰੋਗਾਂ ਦੇ ਮੁੱਖ ਲੱਛਣ ਹਨ ।

Related posts

ਏਮਜ਼ ਹਸਪਤਾਲ ਦਾ ਸਰਵਰ ਹੋਇਆ ਡਾਉਂਨ, ਦੂਰ-ਦੁਰਾਡੇ ਤੋਂ ਆਏ ਮਰੀਜ ਹੋਏ ਖੱਜਲ ਖੁਆਰ

punjabusernewssite

ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈੇ ਵਿਸ਼ਵ ਕਾਲਾ ਮੋਤੀਆ ਰੋਕਥਾਮ ਸਬੰਧੀ ਹਫ਼ਤਾ: ਡਾ ਤੇਜਵੰਤ ਸਿੰਘ ਢਿੱਲੋਂ

punjabusernewssite

ਜੌੜਾਮਾਜਰਾ ਨੇ ਜਾਂਚ ਕਮੇਟੀ ਨੂੰ ਪਠਾਨਕੋਟ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ

punjabusernewssite