ਵੱਡੀ ਖਬਰ: ਪਰਵਿੰਦਰ ਝੋਟਾ ਨੂੰ ਕੋਰਟ ਨੇ ਕੀਤਾ ਰਿਹਾਅ, ਸ਼ਾਮ 6 ਵਜੇ ਜੇਲ੍ਹ ਤੋਂ ਬਾਹਰ

Date:

spot_img

ਮਾਨਸਾ: ਅੱਜ ਮੁਕਤਸਰ ਸਾਹਿਬ ਜੇਲ੍ਹ ਵਿਚੋ ਪਰਵਿੰਦਰ ਝੋਟੇ ਨੂੰ ਰਿਹਾਈ ਮਿਲ ਜਾਵੇਗੀ। ਕੋਰਟ ਨੇ ਪਰਵਿੰਦਰ ਝੋਟਾ ਨੂੰ ਰਿਹਾ ਕਰ ਦਿੱਤਾ ਹੈ। ਮਾਨਸਾ ਦੇ ਲੋਕ ਪਰਵਿੰਦਰ ਝੋਟੇ ਦੀ ਰਿਹਾਈ ਨੂੰ ਲੈ ਕੇ ਬਹੁਤ ਖੁਸ਼ ਨਜ਼ਰ ਆ ਰਹੇ ਹਨ।

ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਸੇਵਾਦਾਰ ‘ਤੇ ਤਾਣਿਆ ਪਿਸਤੌਲ

ਦੱਸਿਆ ਜਾ ਰਿਹਾ ਹੈ ਕਿ ਕਾਗਜ਼ੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਤੇ ਸ਼ਾਮ 6 ਵਜੇ ਤੱਕ ਝੋਟਾ ਜੇਲ੍ਹ ਤੋਂ ਬਾਹਰ ਆ ਜਾਵੇਗਾ। ਦੱਸ ਦਈਏ ਕਿ ਪਰਵਿੰਦਰ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ 7 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਸਨ।

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...