ਵੱਡੀ ਖ਼ਬਰ: ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਜ਼ਮਾਨਤ

Date:

spot_img

ਚੰਡੀਗੜ੍ਹ: ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਬਠਿੰਡਾ ਪਲਾਟ ਖਰੀਦ ਮਾਮਲੇ ‘ਚ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਵੀ ਮੰਗਿਆਂ ਹੈ। ਜਿਥੇ ਇਕ ਪਾਸੇ ਮਨਪ੍ਰੀਤ ਬਾਦਲ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ ‘ਤੇ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਦੀ ਭਾਲ ਲਈ ਵੱਖ-ਵੱਖ ਸੂਬਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਸੀ।

BJP ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ CM ਮਾਨ ਨੂੰ ਸਵਾਲ, ਮਾਨ ਸਾਹਬ! ਸੱਦਾ ਦੇ ਕੇ ਹੁਣ ਭੱਜਦੇ ਕਿਉਂ ਹੋ?

ਹੁਣ ਮਨਪ੍ਰੀਤ ਬਾਦਲ ਦੀ ਅਗਾਊ ਜ਼ਮਾਨਤ ਦੀ ਸੁਣਵਾਈ ਤੋਂ ਪਹਿਲਾ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾ ਮਨਪ੍ਰੀਤ ਬਾਦਲ ਵੱਲੋਂ ਹੇਠਲੀ ਅਦਾਲਤ ਦਾ ਰੁੱਖ ਕੀਤਾ ਗਿਆ ਸੀ। ਪਰ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਰਾਜ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਹਾਈਕੋਰਟ ਦਾ ਰੁੱਖ ਕੀਤਾ ਗਿਆ ਸੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਬਠਿੰਡਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਆਗਾਜ਼

*ਬਠਿੰਡਾ ਤੋਂ ਸ਼ੁਰੂ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ...

ਅਧਿਆਪਕ ਦਿਵਸ ‘ਤੇ 79 ਅਧਿਆਪਕਾਂ ਨੂੰ ਮਿਲਿਆ ਰਾਜ ਪੱਧਰੀ ਸਨਮਾਨ

👉ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਮੁੱਖ ਮੰਤਰੀ ਸ੍ਰੀ...