ਵੱਡੀ ਖ਼ਬਰ: ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਮੁਲਤਵੀ

Date:

spot_img

ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਨੇ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਇਸ ਮਾਮਲੇ ‘ਚ ਖਹਿਰਾ ਦੀ ਕੀ ਭੂਮਿਕਾ ਹੈ ਅਤੇ ਉਨ੍ਹਾਂ ਖਿਲਾਫ ਕੀ ਸਬੂਤ ਹਨ। ਸਰਕਾਰ ਵੱਲੋਂ ਆਪਣਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਹਾਈਕੋਰਟ ਨੇ ਖਹਿਰਾ ਨੂੰ ਕੋਈ ਰਾਹਤ ਦਿੱਤੇ ਬਿਨਾਂ ਸੁਣਵਾਈ ਸੋਮਵਾਰ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਤੁਹਾਨੂੰ ਦੱਸ ਦਈਏ ਕਿ ਸੁਖਪਾਲ ਖਹਿਰਾ ਇਸ ਸਮੇਂ ਨਾਭਾ ਜੇਲ੍ਹ ਵਿਚ ਬੰਦ ਹਨ।

spot_img
spot_img

Share post:

Popular

More like this
Related

Punjab Police Recruitment 2026: ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ!

Punjab Police Recruitment 2026: ਪੰਜਾਬ ਵਿੱਚ ਪੁਲਿਸ ਦੀ ਨੌਕਰੀ...

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...

Ludhiana ‘ਚ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ!

Ludhiana News : Ludhiana ਦੇ ਪਿੰਡ ਮਾਨੇਵਾਲ ਦੇ ਸਾਬਕਾ...