ਵੱਡੀ ਖ਼ਬਰ: ਸੁਖਪਾਲ ਖਹਿਰਾ ਦੇ ਪੁਲਿਸ ਰਿਮਾਂਡ ਵਿਚ ਦੋ ਦਿਨਾਂ ਦਾ ਵਾਧਾ, ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

Date:

spot_img

ਚੰਡੀਗੜ੍ਹ: ਪੰਜਾਬ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਅੱਜ ਜਲਾਲਾਬਾਦ ਕੋਰਟ ਵਿਚ ਪੇਸ਼ੀ ਹੋਈ। 7 ਦਿਨਾਂ ਦੇ ਪੁਲਿਸ ਰਿਮਾਂਡ ਖੱਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਾਤ ਨੇ ਉਨ੍ਹਾਂ ਨੂੰ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਪੰਜਾਬ ਪੁਲਿਸ ਦੇ 84 ਸਬ ਇੰਸਪੈਕਟਰ ਨੂੰ ਵੱਡੀ ਤਰੱਕੀ, ਬਣੇ ਇੰਸਪੈਕਟਰ

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਸੀ। ਅਦਾਲਤ ਨੇ ਹੁਣ ਉਨ੍ਹਾਂ ਨੂੰ ਸਿੱਧਾ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦੇਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ।

LEAVE A REPLY

Please enter your comment!
Please enter your name here

spot_img

Share post:

Popular

More like this
Related

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

👉ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸਤੁਭ ਸ਼ਰਮਾ ਨੇ 6ਵੀਂ ਓ.ਐਸ.ਸੀ.ਸੀ. ਮੀਟਿੰਗ...

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ, ਖਿਡਾਰੀਆਂ ਨੂੰ ਮਿਲ ਰਹੇ ਹਨ ਨਵੇਂ ਮੌਕੇ : ਡਿਪਟੀ ਕਮਿਸ਼ਨਰ

👉ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ...