ਵੱਡੀ ਖ਼ਬਰ: 20 ਤੋਂ 21 ਅਕਤੂਬਰ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ

Date:

spot_img

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਮਾਨਸੂਨ ਸ਼ੈਸ਼ਨ ਪਿਛਲੇ ਕਾਫ਼ੀ ਸਮੇਂ ਤੋਂ ਪੈਡਿੰਗ ਚੱਲ ਰਿਹਾ ਸੀ। ਬੀਤੇ ਕੁਝ ਦਿਨ ਪਹਿਲਾ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ ਗਈ ਸੀ। ਜਿਸ ਵਿਚ ਪੰਜਾਬ ਵਿਧਾਨ ਸਭਾ ਸ਼ੈਸ਼ਨ ਨੂੰ ਲੈ ਕੇ ਚਰਚਾ ਵੀ ਕੀਤੀ ਗਈ ਸੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਸੀ ਕਿ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਦੇਸ਼ ਦੇ ਦੌਰੇ ‘ਤੇ ਹਨ, ਉਨ੍ਹਾਂ ਦੇ ਵਾਪਿਸ ਆੳੇਣ ਤੋਂ ਬਾਅਦ ਹੀ ਪੰਜਾਬ ਵਿਧਾਨ ਸਭਾ ਸ਼ੈਸ਼ਨ ਦਾ ਐਲਾਨ ਕੀਤਾ ਜਾਵੇਗਾ।

SYL ਨੂੰ ਲੈ ਕੇ ਅਕਾਲੀਆਂ ਨੇ ਕੀਤਾ CM ਮਾਨ ਦੀ ਰਿਹਾਇਸ਼ ਦਾ ਘਿਰਾਓ, ਪੁਲਿਸ ਨੇ ਕੀਤਾ ਵੈਟਰ ਕੈਨਨ ਦਾ ਇਸਤਮਾਲ, ਕਈ ਅਕਾਲੀ ਆਗੂ ਪੁਲਿਸ ਹਰਾਸਤ ‘ਚ

ਅੱਜ ਪੰਜਾਬ ਵਿਧਾਨ ਸਭਾ ਸ਼ੈਸ਼ਨ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਵਿਧਾਨ ਸਭਾ ਸ਼ੈਸ਼ਨ 20 ਤੋਂ 21 ਅਕਤੂਬਰ ਨੂੰ ਹੋਵੇਗਾ। ਇਕ ਨਿਜੀ ਟੀ.ਵੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਸ਼ੈਸ਼ਨ ਪੁਰਾਣਾ ਚੱਲਦਾ ਆ ਰਿਹਾ, ਸਾਨੂੰ ਇਸ ਸ਼ੈਸ਼ਨ ਦੇ ਲਈ ਗਵਰਨਰ ਦੀ ਮਨਜ਼ੂਰੀ ਦੀ ਕੋਈ ਲੋੜ ਨਹੀਂ।

spot_img
spot_img
spot_img

Share post:

Popular

More like this
Related

ਪੰਜਾਬ ‘ਚ ਵਧੇਗੀ ਠੰਡ! ਅਗਲੇ 7 ਦਿਨ ਮੀਂਹ ਦੀ ਕੋਈ ਸੰਭਾਵਨਾ ਨਹੀਂ

Punjab News : ਪੰਜਾਬ ਵਾਲਿਓ! ਜੇਕਰ ਤੁਸੀਂ ਆਉਣ ਵਾਲੇ...

CM Bhagwant Singh Mann ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

👉ਘਨੌਰ ਹਲਕੇ ਵਿੱਚ 432.65 ਕਰੋੜ ਰੁਪਏ ਦੀ ਲਾਗਤ ਨਾਲ...