ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ‘ਆਪ’ ਦੇ 13 ਵਿਧਾਇਕ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਣਗੇ ਨਤਮਸਤੱਕ

Date:

spot_img

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ‘ਆਪ’ ਦੇ 13 ਵਿਧਾਇਕ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤੱਕ ਹੋਣਗੇ। ਇਸ ਜੱਥੇ ‘ਚ ਵਿਧਾਇਕਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਭਾਰਤ-ਪਾਕਿਸਤਾਨ ਵਿਚਕਾਰ ਬਣੇ ਗੁਰਦੁਆਰਾ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਗੁਰਦੁਆਰਾ ਸਾਹਿਬ ਜਾਣ ਲਈ ਕੇਂਦਰ ਸਰਕਾਰ ਤੋਂ ਆਗਿਆ ਹਾਸਲ ਹੋਈ ਹੈ। ਇਸ ਜੱਥੇ ਵਿਚ ‘ਆਪ’ ਦੇ ਨਾਲ-ਨਾਲ ਕਾਂਗਰਸ ਪਾਰਟੀ ਦੇ ਨਾਲ ਸਬੰਧ ਰੱਖਣ ਵਾਲੇ ਵਿਧਾਇਕ ਵੀ ਸ਼ਾਮਲ ਹਨ।

spot_img
spot_img

Share post:

Popular

More like this
Related

सिंगापुर में मुख्यमंत्री नायब सिंह सैनी से पंजाब और हरियाणा मूल के उद्योगपतियों ने की महत्वपूर्ण बैठक

👉प्रधानमंत्री नरेंद्र मोदी के नेतृत्व में विकसित भारत की...

ਜ਼ਮੀਨ ਖਰੀਦਣ ਤੋਂ ਪਹਿਲਾਂ ਸਾਵਧਾਨ! ਜਾਅਲੀ ਰਜਿਸਟਰੀ ਨੇ ਕਈਆਂ ਨੂੰ ਫਸਾਇਆ

ਸੋਚੋ… ਤੁਸੀਂ ਆਪਣੀ ਜ਼ਿੰਦਗੀ ਦੀ ਵੱਡੀ ਬਚਤ ਲਗਾ ਕੇ...

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...