WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸਫਾਈ ਕਰਮਚਾਰੀ ਯੂਨੀਅਨ ਵਲੋਂ ਨਵੇਂ ਨਗਰ ਨਿਗਮ ਕਮਿਸ਼ਨਰ ਦਾ ਸਵਾਗਤ

ਸੁਖਜਿੰਦਰ ਮਾਨ
ਬਠਿੰਡਾ, 6 ਦਸੰਬਰ : ਪੰਜਾਬ ਸਰਕਾਰ ਵਲੋਂ ਬਠਿੰਡਾ ਨਗਰ ਨਿਗਮ ਦੇ ਨਵੇਂ ਨਿਯੁਕਤ ਕੀਤੇ ਗਏ ਕਮਿਸ਼ਨਰ ਰਾਹੁਲ ਕੁਮਾਰ ਆਈਏਐਸ ਵਲੋਂ ਅੱਜ ਅਹੁੱਦਾ ਸੰਭਾਲਣ ਮੌਕੇ ਸਫਾਈ ਸੇਵਕ ਕਰਮਚਾਰੀ ਯੂਨੀਅਨ ਵਲੋਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ । ਯੂਨੀਅਨ ਦੇ ਪ੍ਰਧਾਨ ਵਿਕਰਮ ਵਿੱਕੀ ਵਲੋਂ ਆਪਣੀ ਜਥੇਬੰਦੀ ਨਾਲ ਮਿਲ ਕੇ ਕਮਿਸ਼ਨਰ ਨੂੰ ਯੂਨੀਅਨ ਵਲੋਂ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦਾ ਵਿਸ਼ਵਾਸ਼ ਦਿਵਾਇਆਂ । ਕਮਿਸ਼ਨਰ ਨਗਰ ਨਿਗਮ ਵਲੋਂ ਵੀ ਯੂਨੀਅਨ ਨੂੰ ਯਕੀਨ ਦਵਾਈਆਂ ਕਿ ਹਰ ਸਫਾਈ ਕਰਮਚਾਰੀਆਂ ਦੀ ਪ੍ਰੇਸ਼ਾਨੀਆਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ ਅਤੇ ਜਲਦ ਕਰਮਚਾਰੀਆਂ ਲਈ ਨਵੀ ਸਕਿੱਮ ਜਾਰੀ ਕੀਤੀ ਜਾਵੇਗੀ।

Related posts

ਚੋਣ ਅਬਜਰਵਰਾਂ ਨੇ ਜ਼ਿਲਾ ਪ੍ਰਸ਼ਾਸਨ ਨਾਲ ਬੈਠਕ ਕਰਕੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

punjabusernewssite

ਬਠਿੰਡਾ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ ਅਚਾਨਕ ਵਧਣ ਲੱਗੀ

punjabusernewssite

ਵਿਧਾਨ ਸਭਾ ਚੋਣਾਂ: ਬਠਿੰਡਾ ਦਿਹਾਤੀ ’ਚ ਲਾਡੀ ਤੇ ਅਮਿਤ ਰਤਨ ’ਚ ਬਣੀ ਟੱਕਰ

punjabusernewssite