ਸਵਰਨਕਾਰ ਭਲਾਈ ਬੋਰਡ ਬਣਾਉਣ ਲਈ ਵਿਤ ਮੰਤਰੀ ਨੂੰ ਦਿੱਤਾ ਮੰਗ ਪੱਤਰ

Date:

spot_img

ਸੁਖਜਿੰਦਰ ਮਾਨ

ਬਠਿੰਡਾ, 17 ਦਸੰਬਰ  :-ਪੰਜਾਬ ਸਵਰਨਕਾਰ ਸੰਘ ਵਲੋਂ ਅੱਜ ਵਿਤ ਮੰਤਰੀ ਨੂੰ ਭਾਈਚਾਰੇ ਦੀ ਭਲਾਈ ਲਈ ਸਵਰਨਕਾਰ ਭਲਾਈ ਬੋਰਡ ਬਣਾਉਣ ਅਤੇ ਧਾਰਾ411 ਤਹਿਤ ਜਵੈਲਰਜ਼ ਨੂੰ ਤੰਗ ਪ੍ਰੇਸਾਨ ਕਰਨ ਤੋਂ ਰੋਕਣ ਲਈ ਇੱਕ ਮੰਗ ਪੱਤਰ ਦਿੱਤਾ। ਇਸ ਮੌਕੇ ਸੰਘ ਦੇ ਸੂਬਾ ਪ੍ਰਧਾਨ ਕਰਤਾਰ ਸਿੰਘ ਜੌੜਾ, ਕੋਂਸਲਰ ਆਤਮਾ ਸਿੰਘ ਕੜਵਲ, ਸੈਕਟਰੀ ਰਜਿੰਦਰ ਖੁਰਮੀ, ਜਰਨਲ ਸੈਕਟਰੀ ਕੁਲਤਾਰ ਸਿੰਘ, ਸਿਟੀ ਪ੍ਰਧਾਨ ਭੋਲਾ ਸਿੰਘ, ਜਰਨਲ ਸੈਕਟਰੀ ਰੇਸ਼ਮ ਸਿੰਘ, ਸੈਕਟਰੀ ਗੁਰਮੇਲ ਸਿੰਘ ਅਤੇ ਹੋਰ ਮੈਂਬਰਾਂ ਨੇ ਮਨਪ੍ਰੀਤ ਬਾਦਲ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਵੱਖ-ਵੱਖ ਜਾਤੀਆ ਦੇ ਭਲਾਈ ਲਈ ਬੋਰਡ ਬਣੇ ਹੋਏ ਹਨ ਪਰੰਤੂ ਸਵਰਨਕਾਰ ਭਲਾਈ ਬੋਰਡ ਨਹੀ ਹੈ। ਇਸੇ ਤਰ੍ਹਾਂ ਪੰਜਾਬ ਪੁਲਿਸ ਦੀ ਧੱਕੇਸ਼ਾਹੀ ਤੋਂ ਰੋਕਣ ਦੀ ਮੰਗ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਦੀ ਧੱਕੇਸ਼ਾਹੀ ਕਾਰਨ ਪੰਜਾਬ ਦੇ ਜਵੈਲਰਾਂ ਨੂੰ ਇਨਸਾਫ ਨਹੀ ਮਿਲ ਰਿਹਾ ਹੈ। ਵਿਤ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਮੁਸ਼ਕਲ ਦੂਰ ਕੀਤੀ ਜਾਵੇਗੀ।

spot_img
spot_img

Share post:

Popular

More like this
Related

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...

MRSPTU ਵੱਲੋਂ ਵਿਸ਼ਵ ਖੁਰਾਕ ਦਿਵਸ ਮੌਕੇ ਮਾਹਿਰ ਭਾਸ਼ਣ ਅਤੇ ‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦੇ ਮੁਕਾਬਲੇ ਕਰਵਾਏ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...