Sunday, April 19, 2026
spot_img
spot_img

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਖਿਲਾਫ਼ ਸਰਕਾਰੀ ਕੰਮਕਾਜ ‘ਚ ਵਿਘਨ ਪਾਉਣ ਕਰਕੇ FIR ਦਰਜ

Date:

spot_img

ਚੰਡੀਗੜ੍ਹ: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਲਾਂ ਵੱਧਦੀ ਨਜ਼ਰ ਆ ਰਹੀ ਹੈ। ਦਰਅਸਲ ਕੁਲਬੀਰ ਜ਼ੀਰਾ ਨੇ ਆਪਣੇ 70 ਤੋਂ ਵੀ ਵੱਧ ਸਾਥੀਆਂ ਸਮੇਤ ਬੀ.ਡੀ.ਪੀ. ਓ. ਦਫ਼ਤਰ ਵਿਖੇ ਧਰਨਾ ਲਗਾਇਆ ਗਿਆ ਸੀ।

ਵੱਡੀ ਖ਼ਬਰ: ਸਾਬਕਾ ਡਿਪਟੀ CM ਓ ਪੀ ਸੋਨੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਕੁਲਬੀਰ ਜ਼ੀਰਾ ਅਤੇ ਉਸ ਦੇ ਸਾਥੀਆਂ ਵੱਲੋਂ ਬੀ.ਡੀ.ਪੀ. ਓ. ਦਫ਼ਤਰ ਦੇ ਅੰਦਰ ਵੜ੍ਹ ਕੇ ਸਰਕਾਰੀ ਕੰਮ ਵਿਚ ਵਿਘਨ ਪਾਇਆ ਅਤੇ ਸਰਕਾਰੀ ਰਿਕਾਰਡ ਨਾਲ ਛੇੜ ਛਾੜ ਕੀਤੀ ਗਈ ਸੀ। ਇਸ ਬਾਬਤ ਜ਼ੀਰਾ ਪੁਲਿਸ ਨੇ ਆਈ. ਪੀ. ਸੀ. ਦੀ ਧਾਰਾ 341/186/268/149 ਤਹਿਤ ਮਾਮਲਾ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...

ਵੜਿੰਗ ਨੇ ਦਾਖਾ ਅਤੇ ਜਗਰਾਉਂ ਦੀਆਂ ਦਾਣਾ ਮੰਡੀ ਦਾ ਕੀਤਾ ਦੌਰਾ

👉ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਉੱਪਰ ਦਿੱਤਾ ਜ਼ੋਰ 👉ਅਧਿਕਾਰੀਆਂ...