ਸਿਲਵਰ ਓਕਸ ਸਕੂਲ ’ਚ ਗ੍ਰੈਜੂਏਸ਼ਨ ਸਮਾਰੋਹ ਆਯੋਜਿਤ

Date:

spot_img

ਸੁਖਜਿੰਦਰ ਮਾਨ
ਬਠਿੰਡਾ, 08 ਮਾਰਚ: ਸਿਲਵਰ ਓਕਸ ਸਕੂਲ ਵਲੋਂ ਆਯੋਜਿਤ ਗ੍ਰੈਜੂਏਸਨ ਸਮਾਰੋਹ ਵਿਚ ਛੋਟੇ-ਛੋਟੇ ਬੱਚਿਆਂ ਨੇ ਆਪਣੇ ਸੁੰਦਰ ਪ੍ਰਦਰਸਨ ਨਾਲ ਦਰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਦੌਰਾਨ ਸਮਾਰੋਹ ਵਿਚ ਪੁੱਜੇ ਪਤਵੰਤੇ ਸੱਜਣਾਂ ਦਾ ਇੰਨ੍ਹਾਂ ਨਿੱਕੇ-ਨਿੱਕੇ ਬੱਚਿਆਂ ਵੱਲੋਂ ਪਿਆਰ ਅਤੇ ਪ੍ਰਸੰਸਾ ਦੇ ਚਿੰਨ੍ਹ ਦੇ ਕੇ ਸਵਾਗਤ ਕੀਤਾ ਗਿਆ। ਸਮਾਗਮ ਦੀ ਸੁਰੂਆਤ ਡਾਇਰੈਕਟਰ ਸ੍ਰੀਮਤੀ ਬਰਨਿੰਦਰ ਪਾਲ ਸੇਖੋਂ ਅਤੇ ਪਿ੍ਰੰਸੀਪਲ ਸ੍ਰੀਮਤੀ ਨੀਤੂ ਅਰੋੜਾ ਦੁਆਰਾ ਦੀਪ ਜਗਾ ਕੇ ਕੀਤੀ ਗਈ, ਜਿਸ ਤੋਂ ਬਾਅਦ ਛੋਟੇ ਸਿਲਵੇਰੀਅਨਜ ਦੁਆਰਾ ਸਵਾਗਤ ਡਾਂਸ ਕੀਤਾ ਗਿਆ। ਵਿਦਿਆਰਥੀਆਂ ਨੇ ਜੰਗਲ ਡਾਂਸ ਰਾਹੀਂ ਆਪਣੀ ਪ੍ਰਤਿਭਾ ਅਤੇ ਜਾਨਵਰਾਂ ਲਈ ਆਪਣੇ ਪਿਆਰ ਦਾ ਪ੍ਰਦਰਸਨ ਕੀਤਾ। ਸਮਾਗਮ ਦੀ ਸਮਾਪਤੀ ਗ੍ਰੈਜੂਏਸਨ ਸਮਾਰੋਹ ਦੇ ਨਾਲ ਹੋਈ, ਜਿੱਥੇ ਡਾਇਰੈਕਟਰ ਸ੍ਰੀਮਤੀ ਸੇਖੋਂ ਅਤੇ ਪਿ੍ਰੰਸੀਪਲ ਸ੍ਰੀਮਤੀ ਅਰੋੜਾ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ ਨਾਲ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।

spot_img
spot_img

Share post:

Popular

More like this
Related

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

👉ਪੰਜਾਬ ਤੋਂ ਬਾਹਰੋਂ ਝੋਨਾ ਲਿਆਉਣ ਵਾਲਿਆਂ ਖਿਲਾਫ ਸਖਤ ਕਾਰਵਾਈ...