WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਸਿੱਧੂ ਚੰਨੀ ਕੇਜਰੀਵਾਲ ਕੀ ਤਰ੍ਹਾਂ ਬਸਪਾ ਨਾਂ ਤੋਂ ਧੋਖਾ ਦੇਤੀ ਹੈ ਨਾ ਹੀ ਧੋਖੇ ਕੀ ਉਮੀਦ ਕਰਦੀ ਹੈ -ਗੜ੍ਹੀ

ਕਿਹਾ, 1996 ਲੋਕ ਸਭਾ ਚੋਣਾਂ ਵਰਗਾ ਇਤਿਹਾਸ ਦੁਹਰਾ ਕੇ ਵੱਡੀ ਜਿੱਤ ਹਾਸਲ ਕਰਾਂਗੇ
ਸੁਖਜਿੰਦਰ ਮਾਨ
ਚੰਡੀਗੜ੍ਹ, 30 ਜਨਵਰੀ: ਪੰਜਾਬ ਚ ਕਰੀਬ ਢਾਈ ਦਹਾਕਿਆਂ ਦੇ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਇਕ ਵਾਰ ਫਿਰ ਮਿਲ ਕੇ ਚੋਣ ਮੈਦਾਨ ਵਿੱਚ ਚੋਣ ਲੜ ਰਹੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਜਿੱਤ ਦਾ ਝੰਡਾ ਪੰਜਾਬ ਚ ਲਹਿਰਾਏਗਾ। ਉਨ੍ਹਾਂ ਕਿਹਾ ਕਿ ਜਿੱਥੇ ਬਾਕੀ ਪਾਰਟੀਆਂ ਚ ਭਾਈ ਭੈਣ ਪ੍ਰਦੇਸ਼ ਪਾਰਟੀ ਦੇ ਅਕਸ ਪੈਰਾਸ਼ੂਟ ਲੀਡਰਾਂ ਵਿੱਚ ਹੀ ਉਲਝੀ ਪਈ ਹੈ ਅਜਿਹੇ ਵਿੱਚ ਪੰਜਾਬ ਦੀ ਜਨਤਾ ਨੂੰ ਮਜ਼ਬੂਤ ਗੱਠਜੋੜ ਵਜੋਂ ਸਿਰਫ਼ ਅਕਾਲੀ ਬਸਪਾ ਹੀ ਨਜ਼ਰ ਆ ਰਹੇ ਹਨ।
ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਬੜੀ ਸੂਝ ਬੂਝ ਨਾਲ ਆਪਣੀ ਵੋਟ ਦਾ ਪ੍ਰਯੋਗ ਕਰਨ ਤਾਂ ਕਿ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਜਾਇਆ ਜਾ ਸਕੇ ਅਤੇ ਕਰਜ਼ ਮੁਕਤ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਦੋਵੇਂ ਹੀ ਜਿੱਥੇ ਲੋਕਾਂ ਦੀਆਂ ਪਸੰਦੀਦਾ ਪਾਰਟੀਆਂ ਹਨ ਉਥੇ ਲੋਕਾਂ ਨਾਲ ਵਰਤ ਵਰਤਾਰੇ ਵਾਲੇ ਆਗੂ ਪਾਰਟੀ ਕੋਲ ਹਨ । ਉਨ੍ਹਾਂ ਕਿਹਾ ਕਿ ਦੋਨਾਂ ਹੀ ਪਾਰਟੀਆਂ ਦਾ ਆਪਣਾ ਵੱਖਰਾ ਕਾਡਰ ਹੈ ਅਤੇ ਵੋਟ ਸ਼ੇਅਰਿੰਗ ਵਿੱਚ ਵੀ ਦੋਨਾਂ ਪਾਰਟੀਆਂ ਤਾਲਮੇਲ ਨਾਲ ਜਿੱਤ ਦਰਜ ਕਰਨਗੀਆਂ । ਉਨ੍ਹਾਂ ਕਿਹਾ ਕਿ 1996 ਲੋਕ ਸਭਾ ਚੋਣਾਂ ਦੌਰਾਨ ਦੋਨੋਂ ਪਾਰਟੀਆਂ ਨੇ ਇਸ ਤਾਲਮੇਲ ਨਾਲ ਕੰਮ ਕੀਤਾ ਦੋਨਾਂ ਦੇ ਆਪਣੇ ਵੋਟ ਬੈਂਕ ਨੇ ਦੋਨਾਂ ਪਾਰਟੀਆਂ ਨੂੰ ਫਾਇਦਾ ਪਹੁੰਚਾਇਆ ਅਤੇ ਤੇਰਾਂ ਵਿੱਚੋਂ ਗਿਆਰਾਂ ਸੀਟਾਂ ਉੱਤੇ ਜਿੱਤ ਹਾਸਲ ਕਰਨ ਚ ਕਾਮਯਾਬ ਰਹੇ ਅਤੇ ਹੁਣ ਵਿਖੇ ਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੋਵੇਂ ਪਾਰਟੀਆਂ ਪੰਜਾਬ ਚ ਜਿੱਤ ਹਾਸਲ ਕਰਨਗੀਆਂ ।

Related posts

11,500 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

punjabusernewssite

ਗੜੇਮਾਰੀ ਨਾਲ ਕਣਕ ਦੀ ਫ਼ਸਲ ਦਾ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਬਾਜਵਾ

punjabusernewssite

ਅੰਮ੍ਰਿਤਸਰ ਦੇ ਪ੍ਰਵਾਸੀ ਪਰਿਵਾਰ ਨਾਲ ਹੋ ਰਹੀ ਹੈ ਬੇਇਨਸਾਫ਼ੀ: ਸੁਨੀਲ ਜਾਖੜ

punjabusernewssite