WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਡੀ ਸਿਹਤ

ਸੀ ਐਚ ਸੀ ਬਾਲਿਆਂਵਾਲੀ ਵਿਖੇ ਲਗਾਇਆ ਗਿਆ ਵਿਸ਼ਾਲ ਸਿਹਤ ਮੇਲਾ

ਬਠਿੰਡਾ, 13 ਅਕਤੂਬਰ: ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਅਤੇ ਡਾ ਗੁਰਮੇਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖ ਰੇਖ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਦੇ ਸਹਿਯੋਗ ਨਾਲ ਸੀ ਐਚ ਸੀ ਬਾਲਿਆਂਵਾਲੀ ਵਿਖੇ ਵਿਸ਼ਾਲ ਸਿਹਤ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਮੈਡੀਕਲ ਕਾਲਜ ਤੋਂ ਮੈਡੀਸਨ, ਸਰਜਰੀ, ਬੱਚਿਆਂ ਦੇ ਮਾਹਿਰ, ਅੱਖ ਨੱਕ ਅਤੇ ਕੰਨਾਂ ਦੇ ਮਾਹਿਰ, ਚਮੜੀ ਦੇ ਮਾਹਿਰ, ਔਰਤ ਰੋਗਾਂ ਦੇ ਮਾਹਿਰ, ਦੰਦਾਂ ਦੇ ਮਾਹਿਰ, ਅੱਖਾਂ ਦੇ ਮਾਹਿਰ, ਮਨੋਰੋਗਾਂ ਦੇ ਮਾਹਿਰ ਡਾਕਟਰਾਂ ਨੇ ਸੇਵਾਂਵਾਂ ਦਿੱਤੀਆਂ।

ਖਰੜ ‘ਚ ਵਿਅਕਤੀ ਨੇ ਜਾਇਦਾਦ ਦੇ ਚੱਕਰ ‘ਚ ਆਪਣੇ ਭਰਾ, ਭਰਜਾਈ ਅਤੇ 2 ਸਾਲ ਦੇ ਭਤੀਜੇ ਦਾ ਕੀਤਾ ਕ+ਤਲ

ਇਸ ਸਮੇਂ ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਵੱਖ ਵੱਖ ਉਪਰਾਲੇ ਕਰ ਰਹੀ ਹੈ। ਉਹਨਾਂ ਦੱਸਿਆ ਕਿ ਅੱਜ 332 ਮਰੀਜ਼ਾਂ ਦਾ ਚੈਕਅੱਪ, 208 ਲੈਬ ਟੈਸਟ, 105 ਆਭਾ ਆਈ8ਡੀਜ਼8 ਅਤੇ 134 ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਨਾਏ ਗਏ ਅਤੇ ਲੋੜਵੰਦ ਮਰੀਜਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਸਿਹਤ ਮੇਲੇ ਦੌਰਾਨ ਮਾਸ ਮੀਡੀਆ ਟੀਮ ਵੱਲੋਂ ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਪ੍ਰਿਟਿੰਗ ਮੈਟੀਰੀਅਲ ਵੰਡਿਆਂ ਗਿਆ।

ਰਾਜ ਕੁਮਾਰ ਵੇਰਕਾ ਨੇ ਭਾਜਪਾ ਨੂੰ ਕਿਹਾ ਅਲਵਿਦਾ, ਮੂੜ ਫੜਣਗੇ ਕਾਂਗਰਸ ਦਾ ਪਲ੍ਹਾਂ

ਡਾ ਕਮਲਜੀਤ ਸਿੰਘ ਨੇ ਕਿਹਾ ਕਿ ਇਸ ਮੇਲੇ ਦੌਰਾਨ ਸਿਹਤ ਵਿਭਾਗ ਦੇ ਸਟਾਫ਼ ਅਤੇ ਲੋਕਾਂ ਦਾ ਪੂਰਾ ਸਹਿਯੋਗ ਰਿਹਾ। ਇਸ ਮੌਕੇ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ ਖੁਰਾਣਾ, ਨਰਿੰਦਰ ਕੁਮਾਰ ਬੀ ਸੀ ਸੀ ਕੋਆਰਡੀਨੇਟਰ, ਜਗਤਾਰ ਸਿੰਘ ਅਤੇ ਮਨਜੀਤ ਸਿੰਘ ਬੀ ਈ ਈ ਅਤੇ ਹੋਰ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼ ਦਾ ਸਹਿਯੋਗ ਰਿਹਾ ।

Related posts

ਕੋਵਿਡ ਸੈਂਟਰ ਦਾ ਮਾਮਲਾ: ਡੀਸੀ ਨੇ ਸੁਸਾਇਟੀ ਨੂੰ 20 ਲੱਖ ਜਮ੍ਹਾਂ ਕਰਵਾਉਣ ਦਾ ਕੱਢਿਆ ਨੋਟਿਸ

punjabusernewssite

ਬਾਦਲ ਦੇ ਨਰਸਿੰਗ ਕਾਲਜ ਨੂੰ ਸਵੱਛਤਾ ਮੁਹਿੰਮ ਵਿਚ ਕੇਂਦਰੀ ਦਿਹਾਤੀ ਵਿਭਾਗ ਵੱਲੋਂ ਮਿਲੀ ਮਾਨਤਾ

punjabusernewssite

ਖੂਨਦਾਨ ਕਰਨ ਨਾਲ ਰਹਿੰਦੀ ਹੈ ਆਪਸੀ ਭਾਈਚਾਰਕ ਸਾਂਝ ਕਾਇਮ : ਜਗਰੂਪ ਸਿੰਘ ਗਿੱਲ

punjabusernewssite