ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਮੂੜ ਹੋਵੇਗੀ ਸੁਣਵਾਈ

Date:

spot_img

ਚੰਡੀਗੜ੍ਹ: ਪੰਜਾਬ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਰਾਹਤ ਮਿਲਦੀ ਨਹੀਂ ਦਿਖਾਈ ਦੇ ਰਹੀ ਹੈ। ਹਾਈਕੋਰਟ ਨੇ ਅੱਜ ਜ਼ਮਾਨਤ ਅਰਜ਼ੀ ‘ਤੇ ਹੋਣ ਵਾਲੀ ਸੁਣਵਾਈ ਨੂੰ ਟਾਲ ਦਿੱਤਾ ਹੈ। ਹਾਈਕੋਰਟ ਨੇ ਇਸ ਕੇਸ ਦੀ ਪੂਰੀ ਜਾਣਕਾਰੀ ਪੰਜਾਬ ਸਰਕਾਰ ਤੋਂ ਮੰਗੀ ਹੈ। ਕੋਰਟ ਨੇ ਸੁਖਪਾਲ ਖਹਿਰਾ ਨਾਲ ਜੂੜੇ ਕੇਸਾਂ ਦਾ ਵੇਰਵਾ ਮੰਗਵਾਂ ਮੰਗਿਆ। ਹੁਣ ਇਸ ਕੇਸ ‘ਚ ਅਗਲੀ ਸੁਣਵਾਈ 2 ਨਵੰਬਰ ਨੂੰ ਹੋਵੇਗੀ।

spot_img
spot_img

Share post:

Popular

More like this
Related

ਪੰਜਾਬ ਦੇ ਇਸ ਜ਼ਿਲ੍ਹੇ ‘ਚ ਪੰਜ ਜਾਂ ਵੱਧ ਲੋਕਾਂ ਦੇ ਇਕੱਠ ’ਤੇ ਲੱਗੀ ਪਾਬੰਦੀ

ਜੇ ਤੁਸੀਂ ਮਾਨਸਾ ਜ਼ਿਲ੍ਹੇ ਵਿੱਚ ਰਹਿੰਦੇ ਹੋ ਤਾਂ ਇਹ...

ਖੰਡ ਮਗਰੋਂ ਹੁਣ ਸਰ੍ਹੋਂ ਦੇ ਤੇਲ ਦੇ ਰੇਟਾਂ ਨੇ ਛੁਹਿਆ ਆਸਮਾਨ

ਜੇਕਰ ਤੁਹਾਨੂੰ ਲੱਗਦਾ ਹੈ ਕਿ ਹਰ ਮਹੀਨੇ ਘਰ ਦਾ...

ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਵੱਡਾ ਬਦਲਾਅ

Delhi News: ਦਿੱਲੀ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ...