spot_img
spot_img

ਸੁਖਪਾਲ ਖਹਿਰਾ ਮਾਮਲੇ ‘ਚ ਪੰਜਾਬ ਸਰਕਾਰ 19 ਅਕਤੂਬਰ ਤੱਕ ਸਟੇਟਸ ਰਿਪੋਰਟ ਦਾਖਲ ਕਰੇ: ਹਾਈਕੋਰਟ

Date:

spot_img

ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਹਾਈਕੋਰਟ ਵਿਚ ਸੁਣਵਾਈ ਹੋਈ। ਜਿਸ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 19 ਅਕਤੂਬਰ ਤੱਕ ਸਟੇਟਸ ਰਿਪੋਰਟ ਦਖਲ ਕਰਨ ਲਈ ਕਿਹਾ ਹੈ। NDPS ਮਾਮਲੇ ਵਿਚ ਸੁਖਪਾਲ ਖਹਿਰਾ ਨੂੰ 28 ਸਿੰਤਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਵੱਡੀ ਖ਼ਬਰ: ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਜ਼ਮਾਨਤ

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਹਾਈਕੋਰਟ ਦਾ ਰੁੱਖ ਕੀਤਾ ਗਿਆ ਸੀ। ਸਾਲ 2015 ਦੇ ਡਰਗ ਕੇਸ ਵਿਚ ਇਹ ਗ੍ਰਿਫ਼ਤਾਰੀ ਕੀਤੀ ਗਈ ਸੀ। ਖਹਿਰਾ ਨੂੰ ਜਲਾਲਾਬਾਦ ਕੋਰਟ ਵਿਚ ਪੇਸ਼ ਕਰਕੇ ਕਈ ਵਾਰ ਪੁਲਿਸ ਰਮਾਂਡ ਵੀ ਹਾਸਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਿਰਵਾਣਾ ਐਸਟੇਟ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਉਦਘਾਟਨ

ਸ਼ਹਿਰ ਨੂੰ ਸਮੱਸਿਆ-ਮੁਕਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਦੇ ਸੰਕਲਪ...