ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਹੋਈਆਂ ਸਮਾਪਤ

Date:

spot_img

ਬਠਿੰਡਾ,30 ਸਤੰਬਰ : ਭੁਪਿੰਦਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ (ਐਸਿੱ) ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਸਿੱ ) ਬਠਿੰਡਾ ਦੇ ਦਿਸ਼ਾ-ਨਿਰਦੇਸ਼ ਚੱਲ ਰਹੀਆਂ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਮੁਕੰਮਲ ਹੋ ਗਈਆਂ ਵੱਖ-ਵੱਖ ਸੈਂਟਰਾਂ ਵਿੱਚ ਹੋਈਆਂ ਖੇਡਾਂ ਦੌਰਾਨ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਆਪਣੇ ਜੌਹਰ ਵਿਖਾਏ।

ਕੋਵਿਡ ਸੈਂਟਰ ਦੇ ਫੰਡਾਂ ਤੇ ਸਮਾਨ ਦੀ ਜਾਂਚ ਲਈ ਡੀਸੀ ਵਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ

ਇਸ ਮੌਕੇ ਭੁਪਿੰਦਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ(ਐਸਿੱ) ਅਤੇ ਮਹਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ(ਐਸਿੱ) ਬਠਿੰਡਾ ਨੇ ਇਹਨਾਂ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਸੀ. ਐੱਚ. ਟੀਜ਼ ਬਠਿੰਡਾ,ਸਮੂਹ ਐੱਚ ਟੀ ਅਤੇ ਇਹਨਾਂ ਖੇਡਾਂ ਵਿੱਚ ਡਿਊਟੀ ਨਿਭਾਉਣ ਵਾਲੇ ਅਧਿਆਪਕਾਂ ਦਾ ਧੰਨਵਾਦ ਕੀਤਾ

ਵਿਜੀਲੈਂਸ ਦੀ ਟੀਮ ਵਲੋਂ ਮਨਪ੍ਰੀਤ ਦੇ ਕਰੀਬੀ ਠੇਕੇਦਾਰ ਦੇ ਘਰ ਛਾਪੇਮਾਰੀ

ਇਸ ਤੋਂ ਇਲਾਵਾ ਇਹਨਾਂ ਸੈਂਟਰ ਪੱਧਰੀ ਖੇਡਾਂ ਵਿੱਚ ਸਹਿਯੋਗ ਕਰਨ ਲਈ ਐੱਸ ਐੱਮ ਸੀ ਕਮੇਟੀਆਂ,ਨਗਰ ਪੰਚਾਇਤਾਂ,ਯੂਥ ਕਲੱਬਾਂ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਹਨਾਂ ਖੇਡਾਂ ਨੂੰ ਕਰਵਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਕੀਤਾ ।ਇਸ ਮੌਕੇ ਉਹਨਾਂ ਨਾਲ ਗੁਰਪ੍ਰੀਤ ਸਿੰਘ ਬਰਾੜ ਜਿਲ੍ਹਾ ਖੇਡ ਇੰਚਾਰਜ਼,ਸੁਖਪਾਲ ਸਿੰਘ ਸਿੱਧੂ ਨਥਾਣਾ ਅਤੇ ਜਤਿੰਦਰ ਸ਼ਰਮਾਂ ਹਾਜਰ ਸਨ ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

👉ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸਤੁਭ ਸ਼ਰਮਾ ਨੇ 6ਵੀਂ ਓ.ਐਸ.ਸੀ.ਸੀ. ਮੀਟਿੰਗ...