ਸੰਵਿਧਾਨ ਬਚਾਓ ਮੁਹਿੰਮ ਤਹਿਤ ਕਾਂਗਰਸੀ ਆਗੂਆਂ ਨੇ ਕੀਤਾ ਲੋਕਾਂ ਨੂੰ ਜਾਗਰੂਕ

Date:

spot_img

ਸੁਖਜਿੰਦਰ ਮਾਨ
ਬਠਿੰਡਾ, 9 ਅਪ੍ਰੈਲ: ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ‘ਸੰਵਿਧਾਨ ਬਚਾਉ ਮੁੰਹਿਮ ਤਹਿਤ‘ ਪਾਰਟੀ ਦੇ ਆਗੂਆਂ ਵਲੋਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਅੱਜ ਮੋਦੀ ਸਰਕਾਰ ਆਮ ਲੋਕਾਂ ਦੀ ਬਜਾਏ ਵੱਡੇ ਘਰਾਣਿਆਂ ਦਾ ਪੱਖ ਪੂਰਨ ’ਤੇ ਲੱਗੀ ਹੋਈ ਹੈ। ਪਾਰਟੀ ਦੇ ਜਨਰਲ ਸਕੱਤਰ ਅਵਤਾਰ ਸਿੰਘ ਗੋਨਿਆਣਾ ਦੀ ਅਗਵਾਈ ਹੇਠ ਹੋਈਆਂ ਇੰਨ੍ਹਾਂ ਮੀਟਿੰਗ ਵਿਚ ਸਰਕਾਰ ਉਪਰ ਸਰਕਾਰੀ ਜਾਇਦਾਦਾਂ ਨੂੰ ਕੋਡੀਆਂ ਦੇ ਭਾਅ ਵੇਚਣ, ਰਾਹੁਲ ਗਾਧੀਂ ਵਲੌਂ ਲੋਕ ਸਭਾ ਵਿਚ ਸੁਆਲ ਕਰਨ ’ਤੇ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਵਾਉਣ ਅਤੇ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਜਿਕਰ ਕੀਤਾ। ਇਸ ਮੌਕੇ ,ਭੋਲਾ ਸਿੰਘ , ਤੇਜਾ ਸਿੰਘ ਚੇਅਰਮੈਨ,ਗੁਰਦੀਪ ਸਿੰਘ , ਰਨਜੀਤ ਸਿੰਘ ਬਲਾਹੜ ਵਿਙੂ ਆਦਿ ਹਾਜਰ ਸਨ।

spot_img
spot_img

Share post:

Popular

More like this
Related

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

👉ਪੂਰੇ ਪੰਜਾਬ ਵਿੱਚ 12 ਘੰਟੇ ਚੱਲੀ ਰੇਡ ਤੋਂ ਬਾਅਦ...

CM Bhagwant Singh Mann ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

👉ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ...

ਜ਼ਿਲ੍ਹੇ ਭਰ ‘ਚ ਮੇਰਾ ਘਰ, ਮੇਰੇ ਨਾਮ ਸਕੀਮ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Bathinda News: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਮੇਰਾ...