ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਜੱਜਾਂ ਨੂੰ ਮਿਲੀ ਤਰੱਕੀ

Date:

spot_img

ਚੰਡੀਗੜ੍ਹ, 11 ਮਾਰਚ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਕੰਮ ਕਰਦੇ 10 ਜੱਜਾਂ ਨੂੰ ਤਰੱਕੀ ਦਿੱਤੀ ਗਈ ਹੈ। ਇਸ ਸਬੰਧ ਵਿਚ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਜਾਰੀ ਹੁਕਮਾਂ ਦੇ ਵਿਚ ਦੇਸ਼ ਭਰ ਵਿੱਚੋਂ 13 ਜੱਜਾਂ ਨੂੰ ਤਰੱਕੀ ਦਿੱਤੀ ਗਈ ਹੈ, ਜਿੰਨ੍ਹਾਂ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10, ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਦੋ ਅਤੇ ਮੱਧ ਪ੍ਰਦੇਸ਼ ਦੇ ਇੱਕ ਜੱਜ ਸ਼ਾਮਲ ਹਨ।

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਤਰੱਕੀ ਪਾਉਣ ਵਾਲੇ ਜੱਜਾਂ ਵਿਚੋਂ ਸ਼੍ਰੀ ਕੁਲਦੀਪ ਤਿਵਾੜੀ, ਸ਼੍ਰੀ ਗੁਰਵੀਰ ਸਿੰਘ, ਸ਼੍ਰੀ ਦੀਪਕ ਗੁਪਤਾ, ਸ਼੍ਰੀ ਸੰਜੀਵ ਬੇਰੀ ਤੇ ਸ਼੍ਰੀ ਵਿਕਰਮ ਅਗਰਵਾਲ ਤੋਂ ਇਲਾਵਾ ਸ਼੍ਰੀਮਤੀ ਅਮਰਜੋਤ ਕੌਰ ਭੱਟੀ, ਸ਼੍ਰੀਮਤੀ ਰੀਤੂ ਟੈਗੋਰ, ਸ਼੍ਰੀਮਤੀ ਮਨੀਸ਼ਾ ਬੱਤਰਾ, ਮਿਸ ਹਰਪ੍ਰੀਤ ਕੌਰ ਜੀਵਨ ਅਤੇ ਸ਼੍ਰੀਮਤੀ ਸੁਖਵਿੰਦਰ ਕੌਰ ਸ਼ਾਮਲ ਹਨ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...