ਭਿ.ਆਨ.ਕ ਸ.ੜਕ ਹਾ+ਦਸੇ ’ਚ ਔਰਤਾਂ ਤੇ ਬੱਚਿਆਂ ਸਹਿਤ 10 ਜਣਿਆਂ ਦੀ ਹੋਈ ਮੌ+ਤ

Date:

spot_img

ਬੁਲੰਦਸ਼ਹਿਰ, 18 ਅਗਸਤ: ਐਤਵਾਰ ਸਵੇਰੇ ਯੂ.ਪੀ ਦੇ ਬੁਲੰਦਸ਼ਹਿਰ ਵਿਚ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਦਸ ਜਣਿਆਂ ਦੀ ਮੌਤ ਹੋਣ ਅਤੇ ਢਾਈ ਦਰਜ਼ਨ ਦੇ ਕਰੀਬ ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਇੱਕ ਪਿੱਕਅੱਪ ਟਰਾਲੇ ਤੇ ਬੱਸ ਦੀ ਟੱਕਰ ਕਾਰਨ ਵਾਪਰਿਆਂ ਹੈ। ਹਾਦਸੇ ਸਮੇਂ ਤੇਜ ਰਫ਼ਤਾਰ ਬੱਸ ਡਰਾਈਵਰ ਵੱਲੋਂ ਓਵਰਟੇਕ ਕਰਕੇ ਬੱਸ ਨੂੰ ਅੱਗੇ ਕੱਢਣ ਦੀ ਕੋਸ਼ਿਸ ਕੀਤੀ ਜਾ ਰਹੀ ਸੀ ਕਿ ਦੂਜੇ ਪਾਸੇ ਤੋਂ ਲੋਕਾਂ ਨਾਲ ਭਰੇ ਹੋੲੈ ਪਿੱਕਅੱਪ ਟਰਾਲੇ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ।

ਨਗਦੀ ਤੇ ਮੋਬਾਇਲ ਖੋਹ ਕੇ ਭੱਜੇ ਲੁਟੇਰੇ ਜਨਤਾ ਦੇ ਸਹਿਯੋਗ ਨਾਲ ਪੁਲਿਸ ਨੇ ਕੀਤੇ ਕਾਬੂ

ਮਰਨ ਵਾਲਿਆਂ ਵਿਚ ਔਰਤਾਂ ਅਤੇ ਛੋਟੇ ਬੱਚੇ ਵੀ ਦੱਸੇ ਜਾ ਰਹੇ ਹਨ। ਪਿੱਕਅੱਪ ਗੱਡੀ ਦੇ ਵਿਚ ਸਵਾਰ ਸਾਰੇ ਜਣੇ ਇੱਕ ਹੀ ਪਿੰਡ ਦੇ ਵਾਸੀ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ ਪਿੱਕਅੱਪ ਗੱਡੀ ਬੁਰੀ ਤਰ੍ਹਾਂ ਤਬਾਹ ਹੋ ਗਈ, ਜਦ ਕਿ ਬੱਸ ਦਾ ਅਗਲਾ ਹਿੱਸਾ ਵੀ ਖ਼ਤਮ ਹੋ ਗਿਆ। ਘਟਨਾ ਦਾ ਪਤਾ ਚੱਲਦੇ ਹੀ ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਮੁਰਦਾਘਰ ਤੇ ਜਖਮੀਆਂ ਨੂੰ ਇਲਾਜ਼ ਲਈ ਹਸਪਤਾਲਾਂ ਅੰਦਰ ਦਾਖ਼ਲ ਕਰਵਾਇਆ ਗਿਆ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

प्रदेश की 10 लाख एकड़ भूमि सुधार हेतू जिप्सम खरीद को स्वीकृति- मुख्यमंत्री

👉किसानों को 50 प्रतिशत सब्सिडी पर दिया जाएगा जिप्सम Haryana...

ਜ਼ਿਲ੍ਹਾ ਸਕੂਲ ਖੇਡਾਂ ਦੇ ਤੀਜੇ ਪੜਾਅ ਦੇ ਪਹਿਲੇ ਦਿਨ ਖਿਡਾਰੀਆਂ ਨੇ ਦਿਖਾਇਆ ਜੋਸ਼

Sports News: ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਮਤਾ ਖੁਰਾਣਾ ਅਤੇ...