spot_img
spot_img
spot_img

ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ 13ਵਾਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼

Date:

spot_img

👉7 ਜਨਵਰੀ ਨੂੰ ਪੈਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਬਠਿੰਡਾ, 5 ਜਨਵਰੀ:ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਾਂਝੇ ਤੌਰ ‘ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਸਰਬਤ ਦੇ ਭਲੇ ਲਈ 13ਵਾਂ ਸ੍ਰੀ ਅਖੰਡ ਪਾਠ ਸਾਹਿਬ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਕਾਸ਼ ਕਰਵਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 7 ਜਨਵਰੀ 2025 (ਮੰਗਲਵਾਰ) ਨੂੰ ਸਵੇਰੇ 10:30 ਵਜੇ ਪਾਏ ਜਾਣਗੇ ਅਤੇ ਇਸ ਤੋਂ ਇਲਾਵਾ ਰਾਗੀ ਸਿੰਘਾਂ ਵੱਲੋਂ ਰਸਭਿੰਨਾ ਕੀਰਤਨ ਵੀ ਕੀਤਾ ਜਾਵੇਗਾ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

👉ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਹਰੇਕ ਜ਼ਿਲੇ...

51 ਆਜ਼ਾਦ ਉਮੀਦਵਾਰਾਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

👉31 ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ...