ਸਰਕਾਰ ਦਾ ਵੱਡਾ ਫੈਸਲਾ, 15 ਨਾਇਬ ਤਹਿਸੀਲਦਾਰ ਮੁੜ ਬਣਾਏ ਕਾਨੂੰਗੋ

Date:

spot_img
ਚੰਡੀਗੜ੍ਹ, 2 ਫਰਵਰੀ: ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਸਵਾ ਦਰਜਨ ਨਾਇਬ ਤਹਿਸੀਲਦਾਰਾਂ ਨੂੰ ਮੁੜ ਕਾਨੂੰਗੋ ਅਤੇ ਸੀਨੀਅਰ ਸਹਾਇਕ ਬਣਾ ਦਿੱਤਾ ਹੈ। ਇੰਨਾਂ ਕਰਮਚਾਰੀਆਂ ਨੂੰ ਪਿਛਲੇ ਸਮਿਆਂ ਦੌਰਾਨ ਤਰੱਕੀ ਦੇ  ਕੇ ਨਾਇਬ ਤਹਿਸੀਲਦਾਰ ਬਣਾਇਆ ਗਿਆ ਸੀ। ਇਸ ਸਬੰਧ ਵਿੱਚ ਅੱਜ ਵਿਤ ਕਮਿਸ਼ਨਰ ਮਾਲ ਦੇ ਹੁਕਮਾਂ ਤਹਿਤ ਆਦੇਸ਼ ਜ਼ਾਰੀ ਕੀਤੇ ਗਏ ਹਨ।
ਅਧਿਕਾਰੀਆਂ ਮੁਤਾਬਕ ਇੰਨਾਂ ਨਾਇਬ ਤਹਿਸੀਲਦਾਰਾਂ ਨੂੰ ਇਸ ਆਧਾਰ ‘ਤੇ ਆਰਜ਼ੀ ਤਰੱਕੀ ਦਿੱਤੀ ਗਈ ਸੀ ਕਿ ਜੇਕਰ ਉਨ੍ਹਾਂ ਦੀ ਥਾਂ ਸਿੱਧੀ ਭਰਤੀ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਮੁੜ ਪਹਿਲੇ ਅਹੁਦਿਆਂ ‘ਤੇ ਵਾਪਸ ਜਾਣਾ ਪਵੇਗਾ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਾਨੂੰਗੋ ਅਤੇ ਸੀਨੀਅਰ ਸਹਾਇਕਾਂ ਨੂੰ ਵੀ ਤਰੱਕੀ ਦੇ ਕੇ ਨਾਇਬ ਤਹਿਸੀਲਦਾਰ ਬਣਾਇਆ ਜਾਂਦਾ ਹੈ।
ਜਿੰਨਾ ਨਾਇਬ ਤਹਿਸੀਲਦਾਰਾਂ ਨੂੰ ਮੁੜ ਕਾਨੂੰਗੋ ਤੇ ਸੀਨੀਅਰ ਸਹਾਇਕ ਬਣਾਇਆ ਗਿਆ ਹੈ, ਉਨ੍ਹਾਂ ਦੀ ਲਿਸਟ ਹੇਠਾਂ ਨੱਥੀ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘ਨਕਲੀ ਪੱਗ’ ਕਹਿ ਕੇ ਗੁਰੂ ਸਾਹਿਬਾਨ ਦਾ ਕੀਤਾ ਅਪਮਾਨ

ਮੁੱਖ ਮੰਤਰੀ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ- ਨਾਇਬ...

नमो सेवा पोर्टल से सेवा कार्यों से जुड़ेंगे आमजन और सामाजिक संगठन

👉मुख्यमंत्री नायब सिंह सैनी व भाजपा प्रदेशाध्यक्ष डॉ अर्चना...

मंत्री ने किया 200 बैड के निर्माणाधीन अस्पताल के कार्य का निरीक्षण, दिए विशेष निर्देश

👉विकास कार्यों में गुणवत्ता और समयबद्धता सुनिश्चित करें अधिकारी:...