ਮੋਗਾ ਪੁਲਿਸ ਵੱਲੋਂ 15ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

Date:

spot_img

ਮੋਗਾ,25 ਜਨਵਰੀ : ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਸਾਲ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ।ਇਸ ਸਾਲ ਵੀ ਮਿਤੀ 25 ਜਨਵਰੀ 2025 ਨੂੰ 15ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਇਸ ਦੇ ਤਹਿਤ ਅਜੈ ਗਾਂਧੀ,IPS ਐਸ.ਐਸ.ਪੀ. ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾਂ ਪੁਲਿਸ ਦਫਤਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਜਿਸ ਵਿੱਚ ਮੋਗਾ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰਾਸ਼ਟਰੀ ਵੋਟਰ ਦਿਵਸ ਸਬ ੰਧੀ ਵੋਟ ਪ੍ਰਣ ਵੀ ਲਿਆ।

ਇਹ ਵੀ ਪੜ੍ਹੋ ਡੇਰਾ ਬੱਸੀ ਗੋਲੀਬਾਰੀ ਘਟਨਾ:ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਇਸ ਮੌਕੇ ਗੁਰਸ਼ਰਨਜੀਤ ਸਿੰਘ ਸੰਧੂ, ਐਸ.ਪੀ.(ਐਚ) ਨੇ ਕਿਹਾ ਕਿ ਉਕਤ ਦਿਵਸ ਸਾਨੂੰ ਆਪਣੇ ਵੋਟ ਦੇ ਹੱਕ ਦੀ ਸਹੀ ਵਰਤੋਂ ਕਰਨ ਅਤੇ ਚੋਣਾਂ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪੇ੍ਰਰਿਤ ਕਰਦਾ ਹੈ।ਇਹ ਪ੍ਰਣ ਹਰ ਭਾਰਤੀ ਨਾਗਰਿਕ ਨੂੰ ਲੋਕਤੰਤਰ ਦਾ ਹਿੱਸਾ ਬਣ ਕੇ ਦੇਸ਼ ਦੀਆਂ ਲੋਕਤੰਤਰੀ ਪਰੰਪਰਾਵਾਂ ਨੂੰ ਕਾਇਮ ਰੱਖਣ ਲਈ ਦਿਸ਼ਾ ਪ੍ਰਦਾਨ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...