WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ 17 ਕਿਸਾਨਾਂ ਦੇ ਪਰਿਵਾਰਾਂ ਨੂੰ ਵੰਡੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਬਠਿੰਡਾ, 16 ਮਾਰਚ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਸਮੇਂ ਦੌਰਾਨ ਦਿੱਲੀ ਵਿੱਚ ਚੱਲੇ ਸੰਘਰਸ਼ ਦੌਰਾਨ ਪੰਜਾਬ ਦੇ 700 ਦੇ ਕਰੀਬ ਕਿਸਾਨਾਂ ਦੀ ਮੋਤ ਹੋ ਗਈ ਸੀ। ਸੰਘਰਸ਼ ਦੌਰਾਨ ਸ਼ਹੀਦ ਹੋਏ ਇੰਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋ 5-5 ਲੱਖ ਰੁਪਏ ਦੀ ਆਰਥਿਕ ਮਦਦ ਕਰਨ ਦੇ ਨਾਲ-ਨਾਲ ਹਰ ਪਰਿਵਾਰ ਦੇ 1-1 ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਸਾਲ 2022-23 ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵਿੱਚ 25 ਪਰਿਵਾਰਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ ਤੇ ਨੌਕਰੀ ਦਿੱਤੀ ਗਈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਠਿੰਡਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵਿਖੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਦੇ ਦਿਸਾ-ਨਿਰਦੇਸਾਂ ਤਹਿਤ ਹੋਰ 17 ਪਰਿਵਾਰਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਤਹਿਤ ਨਿਯੁਕਤੀ ਪੱਤਰ ਦਿੱਤੇ ਗਏ।

ਚੋਣਾਂ ਤੋਂ ਪਹਿਲਾਂ 10 ਮਾਲ ਅਫ਼ਸਰਾਂ, 26 ਤਹਿਸੀਲਦਾਰਾਂ ਤੇ 74 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਇੰਨ੍ਹਾਂ ਵਿਚ ਸ਼ਹੀਦ ਕਿਸਾਨ ਬਲਜੀਤ ਸਿੰਘ ਦੇ ਭਰਾ ਮਲਕੀਤ ਸਿੰਘ ਪਿੰਡ ਘੁੰਮਣ ਕਲਾਂ, ਸ਼ਹੀਦ ਕਿਸਾਨ ਟੇਕ ਸਿੰਘ ਦੇ ਪੁੱਤਰ ਈਸ਼ਰ ਸਿੰਘ ਪਿੰਡ ਸੰਦੋਹਾ, ਸ਼ਹੀਦ ਕਿਸਾਨ ਪਿਆਰਾ ਸਿੰਘ ਦੇ ਪੋਤਰੇ ਜਸਪ੍ਰੀਤ ਸਿੰਘ ਪਿੰਡ ਰਾਜਗੜ੍ਹ ਕੁੱਬੇ, ਸ਼ਹੀਦ ਕਿਸਾਨ ਅਨਮੋਲ ਪ੍ਰੀਤ ਸਿੰਘ ਦੇ ਮਾਤਾ ਮਨਜੀਤ ਕੋਰ ਪਿੰਡ ਬਦਿਆਲਾ, ਸ਼ਹੀਦ ਕਿਸਾਨ ਚਾਨਣ ਸਿੰਘ ਦੇ ਪੋਤਰੇ ਚਮਕੋਰ ਸਿੰਘ ਪਿੰਡ ਬੱਲੋ, ਸ਼ਹੀਦ ਕਿਸਾਨ ਹਰਵਿੰਦਰ ਸਿੰਘ ਦੇ ਮਾਤਾ ਸੁਖਜੀਤ ਕੋਰ ਪਿੰਡ ਬੱਲੋ, ਸ਼ਹੀਦ ਕਿਸਾਨ ਦਮਨ ਸਿੰਘ ਦੇ ਪੁੱਤਰ ਅਰਸ਼ਦੀਪ ਸਿੰਘ ਪਿੰਡ ਸਵੈਚ, ਸ਼ਹੀਦ ਕਿਸਾਨ ਤਰਸੇਮ ਸਿੰਘ ਦੇ ਪੁੱਤਰ ਈਸ਼ਵਰ ਸਿੰਘ ਪਿੰਡ ਪੀਰਕੋਟ, ਸ਼ਹੀਦ ਕਿਸਾਨ ਰਣਜੀਤ ਸਿੰਘ ਦੇ ਪੁੱਤਰ ਗੁਰਦੀਪ ਸਿੰਘ ਪਿੰਡ ਰਾਈਆ, ਸ਼ਹੀਦ ਕਿਸਾਨ ਲਾਭ ਸਿੰਘ ਦੇ ਪੁੱਤਰ ਲਖਵੀਰ ਸਿੰਘ ਪਿੰਡ ਫੂਲ, ਸ਼ਹੀਦ ਕਿਸਾਨ ਮਨਪ੍ਰੀਤ ਸਿੰਘ ਦੀ ਪਤਨੀ ਜਸਬੀਰ ਕੋਰ ਪਿੰਡ ਬੁਰਜ

ਲੋਕ ਸਭਾ ਚੋਣਾਂ ਦਾ ਐਲਾਨ: 19 ਅਪ੍ਰੈਲ ਤੋਂ 1 ਜੂਨ ਤੱਕ 7 ਗੇੜਾਂ ਵਿਚ ਹੋਣਗੀਆਂ ਚੋਣਾਂ

ਮਾਨਸਾ, ਸ਼ਹੀਦ ਕਿਸਾਨ ਧਿਆਨ ਸਿੰਘ ਦੇ ਪੋਤਰੇ ਹਰਮਨਪ੍ਰੀਤ ਸਿੰਘ ਪਿੰਡ ਮਹਿਰਾਜ ਪੱਤੀ ਸੰਦਲੀ, ਸ਼ਹੀਦ ਕਿਸਾਨ ਕੁਲਵਿੰਦਰ ਸਿੰਘ ਦੀ ਪੁੱਤਰੀ ਕਮਲਪ੍ਰੀਤ ਕੋਰ ਪਿੰਡ ਲਹਿਰਾ ਧੂਰਕੋਟ, ਸ਼ਹੀਦ ਕਿਸਾਨ ਤਰਸੇਮ ਸਿੰਘ ਦੀ ਪਤਨੀ ਮਨਪ੍ਰੀਤ ਕੋਰ ਪਿੰਡ ਮਹਿਮਾ ਭਗਵਾਨਾ, ਸ਼ਹੀਦ ਕਿਸਾਨ ਗੁਰਜੰਟ ਸਿੰਘ ਦਾ ਪੁੱਤਰ ਇੰਦਰਜੀਤ ਸਿੰਘ ਪਿੰਡ ਸਿਵੀਆ, ਸ਼ਹੀਦ ਕਿਸਾਨ ਹਰਬੰਸ ਸਿੰਘ ਦੇ ਪੋਤਰੇ ਲਖਵਿੰਦਰ ਸਿੰਘ ਪਿੰਡ ਜੋਧਪੁਰ ਪਾਖਰ, ਸ਼ਹੀਦ ਕਿਸਾਨ ਸਿਵਰਾਜ ਸਿੰਘ ਦੀ ਪਤਨੀ ਰਾਜਦੀਪ ਕੋਰ ਪਿੰਡ ਬੰਬੀਹਾ, ਸ਼ਹੀਦ ਕਿਸਾਨ ਦਰਸ਼ਨ ਸਿੰਘ ਦੇ ਪੁੱਤਰ ਲਖਵੀਰ ਸਿੰਘ ਪਿੰਡ ਕੋਠਾ ਗੁਰੂ, ਸ਼ਹੀਦ ਕਿਸਾਨ ਸੁਖਦੇਵ ਸਿੰਘ ਦੇ ਪੁੱਤਰ ਲੱਖਾ ਸਿੰਘ ਪਿੰਡ ਕੋਟੜਾਕੋੜਾ ਜਿਲ੍ਹਾ ਬਠਿੰਡਾ ਨੂੰ ਸਰਕਾਰੀ ਨੌਕਰੀ ਦਿੱਤੀ ਗਈ।ਨਿਯੁਕਤੀ ਪੱਤਰ ਮਿਲਣ ਤੋ ਬਾਅਦ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।

 

Related posts

ਪਿੰਡਾਂ ਦੇ ਗੁਰੂਘਰਾਂ ’ਚ ਅਨਾਉਸਮੈਂਟਾਂ ਤੋਂ ਬਾਅਦ ਲੋਕਾਂ ਦੀ ਹਾਜ਼ਰੀ ਹੋਣਗੀਆਂ ਗਿਰਦਾਵਰੀਆਂ: ਭਗਵੰਤ ਮਾਨ

punjabusernewssite

ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਘਰ ਤੇ ਕਾਰੋਬਾਰ ਉਪਰ ਸੀ.ਬੀ.ਆਈ ਵੱਲੋਂ ਕੀਤੀ ਛਾਪੇਮਾਰੀ ਦੀ ਭਾਕਿਯੂ ਲੱਖੋਵਾਲ ਟਿਕੈਤ ਨੇ ਕੀਤੀ ਨਿਖੇਧੀ

punjabusernewssite

ਅਜਾਦੀ ਦਿਹਾੜੇ ਮੌਕੇ ਕਿਰਤੀ ਕਿਸਾਨ ਯੂਨੀਅਨ ਨੇ ਕਾਲੀਆਂ ਝੰਡੀਆਂ ਲੈ ਕੇ ਕੀਤਾ ਰੋਸ਼ ਮਾਰਚ

punjabusernewssite