spot_img

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Date:

spot_img

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ ਕੰਮ ਕਰਦੇ 17 ਐਸਡੀਓਜ਼ ਨੁੰ ਤਰੱਕੀ ਦੇ ਕੇ ਐਕਸੀਅਨ ਵਜੋਂ ਨਿਯੁਕਤ ਕੀਤਾ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਰਵੀ ਭਗਤ ਵੱਲੋਂ ਜਾਰੀ ਤਰੱਕੀ ਦੀ ਲਿਸਟ ਤੋਂ ਬਾਅਦ ਇੰਨ੍ਹਾਂ ਐਕਸੀਅਨਾਂ ਨੇ ਨਵੀਆਂ ਥਾਵਾਂ ‘ਤੇ ਜੁਆਇੰਨ ਕਰ ਲਿਆ ਹੈ। ਤਰੱਕੀ ਪਾਉਣ ਵਾਲੇ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...