SPs ਤੋਂ ਬਾਅਦ 183 DSPs ਦੇ ਹੋਏ ਤਬਾਦਲੇ

Date:

spot_img

ਚੰਡੀਗੜ੍ਹ, 25 ਜਨਵਰੀ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਪੁਲਿਸ ਵਿੱਚ ਵੱਡਾ ਫੇਰ ਬਦਲ ਕੀਤਾ ਗਿਆ। ਸਭ ਤੋਂ ਪਹਿਲਾਂ 9 ਆਈਪੀਐਸ ਅਧਿਕਾਰੀਆਂ ਸਹਿਤ 91 ਪੀਪੀਐਸ ਅਧਿਕਾਰੀ ਬਦਲੇ ਗਏ। ਇਹਨਾਂ ਪੀਪੀਐਸ ਅਧਿਕਾਰੀਆਂ ਦੇ ਵਿੱਚ ਸਾਰੇ ਐਸਪੀ ਰੈਂਕ ਦੇ ਅਧਿਕਾਰੀ ਸ਼ਾਮਲ ਸਨ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ’ਚ ਹੋਏ ਥੋਕ ਵਿਚ ਤਬਾਦਲੇ

ਇਸ ਤੋਂ ਬਾਅਦ ਦੇਰ ਸ਼ਾਮ ਪੁਲਿਸ ਅਧਿਕਾਰੀਆਂ ਦੇ ਤਬਾਦਲਿਆਂ ਦੀ ਦੂਜੀ ਲਿਸਟ ਕੱਢੀ ਗਈ। ਜਿਸ ਦੇ ਵਿੱਚ 183 ਡੀਐਸਪੀ ਨੂੰ ਇਧਰੋਂ ਉਧਰ ਕੀਤਾ ਗਿਆ ਹੈ। ਬਦਲੇ ਗਏ ਡੀਐਸਪੀ ਦੀ ਲਿਸਟ ਦੇਖਣ ਲਈ ਹੇਠ ਲਿਖੇ ਲਿੰਕ ‘ਤੇ ਕਲਿੱਕ ਕਰੋ

DSPs Transfers (25-01-2024)

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘ਨਕਲੀ ਪੱਗ’ ਕਹਿ ਕੇ ਗੁਰੂ ਸਾਹਿਬਾਨ ਦਾ ਕੀਤਾ ਅਪਮਾਨ

ਮੁੱਖ ਮੰਤਰੀ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ- ਨਾਇਬ...

नमो सेवा पोर्टल से सेवा कार्यों से जुड़ेंगे आमजन और सामाजिक संगठन

👉मुख्यमंत्री नायब सिंह सैनी व भाजपा प्रदेशाध्यक्ष डॉ अर्चना...

मंत्री ने किया 200 बैड के निर्माणाधीन अस्पताल के कार्य का निरीक्षण, दिए विशेष निर्देश

👉विकास कार्यों में गुणवत्ता और समयबद्धता सुनिश्चित करें अधिकारी:...