spot_img
spot_img

ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ ਪੁਲਿਸ ਟੀਮਾਂ ਨੇ 336 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ

Date:

spot_img

Punjab News: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 185ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 687 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਇਹ ਵੀ ਪੜ੍ਹੋ  Punjab Govt ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

185ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 368 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 52,542 ਹੋ ਗਈ ਹੈ।ਇਸ ਤੋਂ ਇਲਾਵਾ 336 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Faridkot ‘ਚ ਪ੍ਰੇਮੀ ਨੂੰ ਹੋਟਲ ‘ਚ ਮਿਲਣ ਗਈ ਸ਼ਾਦੀਸ਼ੁਦਾ ਔਰਤ ਦੀ ਦੌਰਾ ਪੈਣ ਕਾਰਨ ਮੌ*ਤ

Faridkot News: Faridkot ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿਚ ਸਥਿਤ...

ਪੰਜਾਬ ਦੇ ਇਕਲੌਤੇ ਮੰਤਰੀ ਰਵਨੀਤ ਬਿੱਟੂ ਵੱਲੋਂ ਮੋਦੀ ਮੰਤਰੀ ਮੰਡਲ ‘ਚੋਂ ਅਸਤੀਫ਼ਾ

Punjab News: ਪੰਜਾਬ ਤੋਂ ਕੇਂਦਰੀ ਮੰਤਰੀ ਮੰਡਲ ਵਿਚ ਇਕਲੌਤੇ...

Bathinda ‘ਚ ਤਾਏ ਵੱਲੋਂ 23 ਸਾਲਾਂ ਭਤੀਜ਼ੇ ਦਾ ਕ*ਤ*ਲ; ਜਾਣੋਂ ਮਾਮਲਾ

Bathinda News: Bathinda ਜ਼ਿਲ੍ਹੇ ਦੇ ਪਿੰਡ ਡਿੱਖ ਵਿਚ ਸ਼ੁੱਕਰਵਾਰ...

Cabinet Minister Barinder Kumar Goyal ਵੱਲੋਂ ‘ਮਿਸ਼ਨ ਹਰਿਆਲੀ 2026’ ਦਾ ਆਗ਼ਾਜ਼;ਪੰਜਾਬ ਵਿੱਚ ਲਗਾਏ ਜਾਣਗੇ 9 ਲੱਖ ਬੂਟੇ

Laheragaga News: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ...