2 ਅਕਤੂਬਰ ਨੂੰ ਕੇਜਰੀਵਾਲ ਤੇ ਭਗਵੰਤ ਮਾਨ ਕਰਨਗੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦੇ ਵਿਸ਼ੇਸ਼ ਵਾਰਡ ਦਾ ਉਦਘਾਟਨ

Date:

spot_img

ਚੰਡੀਗੜ੍ਹ, 29 ਸਤੰਬਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਅਕਤੂਬਰ ਨੂੰ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਬਣੇ ਨਵੇਂ ਵਿਸ਼ੇਸ਼ ਜਿਲਾ ਪੱਧਰੀ ਵਾਰਡ ਦਾ ਉਦਘਾਟਨ ਕਰਨਗੇ।

ਮਨਪ੍ਰੀਤ ਬਾਦਲ ਨੇ ਮੁੜ ਮੰਗੀ ਅਗਾਊਂ ਜਮਾਨਤ, 4 ਅਕਤੂਬਰ ਨੂੰ ਹੋਵੇਗੀ ਸੁਣਵਾਈ

’ਆਪ’ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਦਘਾਟਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨਿਊ ਅਪੋਲੋ ਗਰਾਊਂਡ ਪਟਿਆਲਾ ਵਿਖੇ ਪਾਰਟੀ ਦੀ ਰੈਲੀ ਨੂੰ ਵੀ ਸੰਬੋਧਨ ਕਰਨਗੇ।

ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ

ਬਰਸਟ ਨੇ ਦੱਸਿਆ ਕਿ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਬਣੇ ਨਵੇਂ ਵਿਸ਼ੇਸ਼ ਵਾਰਡ ਵਿੱਚ ਨਵੀਨਤਮ ਤਕਨੀਕ ਨਾਲ ਟੈਸਟਿੰਗ ਮਸ਼ੀਨਾਂ ਅਤੇ ਹੋਰ ਸਿਹਤ ਉਪਕਰਣ ਲਗਾਏ ਗਏ ਹਨ। ਇੱਥੇ ਹਰ ਤਰ੍ਹਾਂ ਦੇ ਟੈਸਟ ਅਤੇ ਇਲਾਜ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਅਜਿਹੇ ਹਸਪਤਾਲ ਪੂਰੇ ਪੰਜਾਬ ਵਿੱਚ ਬਣਾਉਣ ਦੀ ਯੋਜਨਾ ਬਣਾ ਰਹੀ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...