Tarn Taran News : Punjab ਦੇ ਜ਼ਿਲ੍ਹਾ ਤਰਨਤਾਰਨ ਵਿੱਚ ਬੁੱਧਵਾਰ ਸਵੇਰੇ ਦੋ ਨੌਜਵਾਨਾਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਚੋਹਲਾ ਸਾਹਿਬ ਨੇੜੇ ਵਾਪਰੀ ਇਸ ਘਟਨਾ ਵਿਚ ਦੋਨਾਂ ਨੌਜਵਾਨਾਂ ਨੂੰ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਖ਼ਤਮ ਕੀਤਾ ਗਿਆ। ਮ੍ਰਿਤਕਾਂ ਦੀ ਪਹਿਚਾਣ ਪਰਮਿੰਦਰ ਸਿੰਘ (27 ਸਾਲ) ਵਾਸੀ ਪੱਖੋਪੁਰ ਬਿੱਲਾ (30 ਸਾਲ) ਵਾਸੀ ਖਾਰਾ ਦੇ ਰਹਿਣ ਵਾਲੇ ਵਜੋਂ ਹੋਈ ਹੈ।
ਇਹ ਵੀ ਪੜ੍ਹੋ 👉ਜਾਅਲੀ ਵਿਆਹ ਕਰਵਾ ਕੇ Canada ‘ਚ ਸੈੱਟਲ ਹੋਣ ਦਾ ਖਵਾਬ ਦੇਖਣ ਵਾਲਿਆਂ ਦੀ ਹੁਣ ਖੈਰ ਨਹੀਂ!
ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਦੋਵਾਂ ਨੌਜਵਾਨਾਂ ਦਾ ਕਤਲ ਕਿਸੇ ਹੋਰ ਥਾਂ ‘ਤੇ ਕੀਤਾ ਗਿਆ ਸੀ, ਅਤੇ ਦੋਸ਼ੀ ਉਨ੍ਹਾਂ ਦੀਆਂ ਲਾਸ਼ਾਂ ਚੋਹਲਾ ਸਾਹਿਬ ਵਿੱਚ ਸੁੱਟ ਕੇ ਭੱਜ ਗਏ।ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਘਟਨਾ ਦੇ ਪਿੱਛੇ ਦੇ ਉਦੇਸ਼ ਅਤੇ ਦੋਸ਼ੀਆਂ ਦੀ ਪਛਾਣ ਦੀ ਜਾਂਚ ਕਰ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



