Jalandhar News: ਜਲੰਧਰ ਦੇ ਲੰਬੜਾ ਇਲਾਕੇ ’ਚ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋਣ ਅਤੇ 2 ਦੇ ਜਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਚਾਰੋਂ ਨੌਜਵਾਨ ਇੱਕ ਐਕਟਿਵਾ ’ਤੇ ਸਵਾਰ ਸਨ ਅਤੇ ਉਨ੍ਹਾਂ ਦੀ ਐਕਟਿਵਾ ਸੜਕ ਕਿਨਾਰੇ ਖ਼ੜੇ ਟਰੱਕ ਵਿਚ ਜਾ ਵੱਜੀ।
ਇਹ ਵੀ ਪੜ੍ਹੋ ਸਹੁਰਿਆਂ ਨਾਲ ਲੜ ਕੇ 5 ਸਾਲਾਂ ਮਾਸੂਮ ਬੱਚੀ ਨੂੰ ਨਹਿਰ ’ਚ ਸੁੱਟਿਆ, ਹੋਇਆ ਕ+ਤਲ ਦਾ ਪਰਚਾ ਦਰਜ਼
ਮਾਮਲੇ ਦੀ ਜਾਂਚ ਥਾਣਾ ਲੰਬੜਾ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਜਸ਼ਨਦੀਪ ਤੇ ਲੱਕੀ ਦੇ ਤੌਰ ’ਤੇ ਹੋਈ ਹੈ। ਸੂਚਨਾ ਮੁਤਾਬਕ ਇਹ ਸਾਰੇ ਨੌਜਵਾਨ ਨਕੌਦਰ ਡੇਰੇ ਉਪਰ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ, ਜੋਕਿ ਉਥੇ ਸਥਿਤ ਇੱਕ ਢਾਬੇ ’ਤੇ ਸੀਸੀਟੀਵੀ ਕੈਮਰਿਆਂ ਵਿਚ ਵੀ ਕੈਦ ਹੋ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।