WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar

Month : July 2022

ਅਮ੍ਰਿਤਸਰਜਲੰਧਰਰੂਪਨਗਰਲੁਧਿਆਣਾ

ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਜੰਗ: ਡੀਜੀਪੀ ਵੱਲੋਂ ਕੁੱਲ ਪੁਲਿਸ ਫੋਰਸ ‘ਚੋਂ 50 ਫੀਸਦ ਕਰਮਚਾਰੀ ਥਾਣਿਆਂ ਵਿੱਚ ਤਾਇਨਾਤ ਕਰਨ ਦੇ ਹੁਕਮ

punjabusernewssite
ਡੀਜੀਪੀ ਗੌਰਵ ਯਾਦਵ ਨੇ ਚਾਰ ਪੁਲਿਸ ਰੇਂਜਾਂ ਦੇ ਆਪਣੇ ਖੇਤਰੀ ਦੌਰੇ ਦੌਰਾਨ ਕੀਤੀਆਂ ਉੱਚ ਪੱਧਰੀ ਮੀਟਿੰਗਾਂ ਡੀਜੀਪੀ ਨੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ...
ਚੰਡੀਗੜ੍ਹ

ਪਸ਼ੂ ਪਾਲਣ ਮੰਤਰੀ ਵੱਲੋਂ ਪਸ਼ੂਆਂ ਵਿੱਚ “ਲੰਪੀ ਸਕਿੱਨ“ ਬੀਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਤ

punjabusernewssite
ਐਨ.ਆਰ.ਡੀ.ਡੀ.ਐਲ. ਜਲੰਧਰ ਦੀ ਟੀਮ ਨੂੰ ਜ਼ਿਲ੍ਹਿਆਂ ਦਾ ਦੌਰਾ ਕਰਨ ਦੀ ਹਦਾਇਤ ਪਸ਼ੂਆਂ ਨੂੰ ਬੀਮਾਰੀ ਹੋਣ ‘ਤੇ ਸਰਕਾਰੀ ਹਸਪਤਾਲਾਂ ਨਾਲ ਤੁਰੰਤ ਰਾਬਤਾ ਕਰਨ ਦੀ ਅਪੀਲ ਕਿਹਾ,...
ਪਟਿਆਲਾ

ਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਚੋਰੀ ਦੇ ਦੋਸ ਵਿੱਚ ਆਰ.ਟੀ.ਐਮ.ਮੁਅੱਤਲ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਪਟਿਆਲਾ, 27 ਜੁਲਾਈ: ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਨੇ ਪੰਜਾਬ ਸਰਕਾਰ ਵਲੋਂ ਪ੍ਪਤ ਸਿਕਾਇਤ ਦੀ ਪੜਤਾਲ ਤੋਂ ਬਾਅਦ ਬਿਜਲੀ ਚੋਰੀ ਦੇ ਦੋਸ...
ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਪ੍ਰਵਾਨ

punjabusernewssite
ਅਗਲੇਰੀ ਕਾਰਵਾਈ ਲਈ ਮੁੜ ਪਾਰਟੀ ਪ੍ਰਧਾਨ ਨੂੰ ਅਧਿਕਾਰ ਸੌਂਪੇ ਸੁਖਬੀਰ ਸਿੰਘ ਬਾਦਲ ਸਿੱਖਾਂ, ਪੰਜਾਬੀ ਬੁੱਧੀਜੀਵੀਆਂ ਤੇ ਪ੍ਰੋਫੈਸ਼ਨਲਾਂ ਤੋਂ ਰਾਇ ਲੈਣਗੇ ਅਕਾਲੀ ਦਲ ਨੇ ਐਮ ਐਸ...
ਕਿਸਾਨ ਤੇ ਮਜ਼ਦੂਰ ਮਸਲੇ

ਖੇਤੀਬਾੜੀ ਵਿਭਾਗ ਦਾ ਸਾਰਾ ਕੰਮ ਕਾਜ਼ ਪੰਜਾਬੀ ਵਿਚ ਯਕੀਨੀ ਬਣਾਇਆ ਜਾਵੇ: ਕੁਲਦੀਪ ਧਾਲੀਵਾਲ

punjabusernewssite
ਨਕਲੀ ਬੀਜ਼, ਖਾਦਾਂ ਅਤੇ ਦਵਾਈਆਂ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੋਸ਼ਲ ਮੀਡੀਆ ਸੈਲ ਦੀ ਸਥਾਪਨਾ...
ਐਸ. ਏ. ਐਸ. ਨਗਰ

ਸੂਬੇ ਵਿੱਚ 1.20 ਕਰੋੜ ਬੂਟੇ ਲਗਾਉਣ ਦਾ ਟੀਚਾ: ਲਾਲ ਚੰਦ ਕਟਾਰੂਚੱਕ

punjabusernewssite
ਜੰਗਲਾਤ ਵਿਭਾਗ ਨਾਲ ਸਬੰਧਤ ਜੱਥੇਬੰਦੀਆਂ ਨਾਲ ਵਣ ਮੰਤਰੀ ਵੱਲੋਂ ਮੁਲਾਕਾਤ ਕਿਹਾ, ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਪੰਜਾਬੀ ਖ਼ਬਰਸਾਰ ਬਿਉਰੋ ਮੋਹਾਲੀ, 27 ਜੁਲਾਈ:ਸੂਬਾ...
ਪੰਜਾਬ

ਵਾਤਾਵਰਣ ਨਾਲ ਖਿਲਵਾੜ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ

punjabusernewssite
ਜਲਵਾਯੂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨਾਲ ਸਖਤ ਕਾਰਵਾਈ ਹੋਵੇਗੀ: ਵਾਤਾਵਰਨ ਮੰਤਰੀ ਵਾਤਾਵਰਨ ਮੰਤਰੀ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਚੌਗਿਰਦੇ ਦੀ ਸੰਭਾਲ ਲਈ ਉਦਯੋਗਾਂ ਨੂੰ ਉਸਾਰੂ...
ਪੰਜਾਬ

ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮੰਡੀਆਂ ਵਿਚ ਸੋਲਰ ਪਾਵਰ ਪਲਾਂਟ ਲਾਏ ਜਾਣਗੇ: ਕੁਲਦੀਪ ਧਾਲੀਵਾਲ

punjabusernewssite
ਮੰਡੀ ਬੋਰਡ ਅਧੀਨ ਆਂਉਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ ਪਿੰਡਾਂ ਦੀਆਂ ਮੰਡੀਆਂ ਵਿਚ ਵੀ ਸ਼ੈਡ ਪਾਏ ਜਾਣਗੇ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 27...
ਪਟਿਆਲਾ

ਪੀਆਰਟੀਸੀ ਕਾਮਿਆਂ ਨੇ ਕਿਲੋਮੀਟਰ ਸਕੀਮ ਵਿਰੁਧ ਚੁੱਕਿਆ ਝੰਡਾ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਪਟਿਆਲਾ, 27 ਜੁਲਾਈ: ਪੱਨਬਸ/ਪੀ,ਆਰ,ਕੀ,ਸੀ, ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੀ ਅੱਜ ਇੱਕ ਅਹਿਮ ਮੀਟਿੰਗ ਪਟਿਆਲਾ ਵਿਖੇ ਏ ਐਮ ਡੀ ਤੇ ਜੀ ਐਮ ਸੁਰਿੰਦਰ...
ਬਠਿੰਡਾ

ਇੰਡੀਅਨ ਆਇਲ ਕਾਰਪੋਰੇਸ਼ਨ ਬਠਿੰਡਾ ਨੇ ਸਥਾਪਨਾ ਦਿਵਸ ਮਨਾਇਆ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 27 ਜੁਲਾਈ: ਬੀਤੇ ਦਿਨੀਂ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਉਤਰੀ ਖੇਤਰ ਪਾਈਪਲਾਈਨ ਬਠਿੰਡਾ ਦੁਆਰਾ ਪਾਈਪਲਾਈਨ ਵਿੰਗ ਦੇ ਮਹੱਤਵਪੂਰਨ ਅੰਗ ਐਨ.ਆਰ.ਪੀ.ਐਲ ਪਾਣੀਪਤ ਦਾ...