WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar

Month : January 2023

ਚੰਡੀਗੜ੍ਹ

ਮੁੱਖ ਮੰਤਰੀ ਨੇ ਸਾਲ 2023 ਦਾ ਕੈਲੰਡਰ ਕੀਤਾ ਜਾਰੀ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ...
ਮੁਕਤਸਰ

ਡਾ. ਬਲਜੀਤ ਕੌਰ ਨੇ ਮਲੋਟ ਦੇ ਝੁੱਗੀ-ਝੌਂਪੜੀ ਵਾਲਿਆਂ ਨੂੰ ਕੰਬਲ ਵੰਡ ਕੇ ਮਨਾਇਆ ਨਵਾਂ ਸਾਲ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਮਲੋਟ, 2 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨਵੇਂ ਸਾਲ ਮੌਕੇ ਮਲੋਟ ਦੇ ਝੁੱਗੀ-ਝੌਂਪੜੀ ਵਾਲੇ ਖੇਤਰਾਂ...
ਮੁਕਤਸਰ

ਸ਼ਾਮਲਾਤ/ਜੁਮਲਾ ਮੁਸ਼ਤਰਕਾ ਜ਼ਮੀਨਾਂ ਦੇ ਛੋਟੇ ਮਾਲਕ ਕਿਸਾਨਾਂ ਉਜੜ ਨਹੀਂ ਦਿੱਤਾ ਜਾਵੇਗਾ: ਕਿਸਾਨ ਆਗੂ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਸ਼੍ਰੀ ਮੁਕਤਸਰ ਸਾਹਿਬ, 2 ਜਨਵਰੀ: ਭਾਕਿਯੂ ਏਕਤਾ ਉਗਰਾਹਾਂ ਪੰਜਾਬ ਸੂਬਾ ਕਮੇਟੀ ਦੀ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ...
ਪੰਜਾਬ

ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕਪਾਹ ਉਦਯੋਗ ਅਹਿਮ ਥੰਮ: ਹਰਪਾਲ ਸਿੰਘ ਚੀਮਾ

punjabusernewssite
ਵਿੱਤ ਮੰਤਰੀ ਨੇ ਪੰਜਾਬ ਕਾਟਨ ਫੈਕਟਰੀਜ਼ ਐਂਡ ਜਿੰਨਰਜ਼ ਐਸੋਸੀਏਸ਼ਨ ਵੱਲੋਂ ਉਠਾਏ ਮੁੱਦਿਆਂ ਦੇ ਹੱਲ ਲਈ ਕਮੇਟੀ ਬਣਾਈ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 2 ਜਨਵਰੀ:ਮੁੱਖ ਮੰਤਰੀ ਭਗਵੰਤ...
ਬਠਿੰਡਾ

ਕੁਲਦੀਪ ਸ਼ਰਮਾ ਬਣੇ ਪੰਜਾਬ ਸਟੇਟ ਇੰਪਲਾਈਜ ਯੂਨੀਅਨ ਦੇ ਮੀਤ ਪ੍ਰਧਾਨ

punjabusernewssite
ਸੁਖਜਿੰਦਰ ਮਾਨ ਬਠਿੰਡਾ, 2 ਜਨਵਰੀ: ਪਿਛਲੇ ਲੰਮੇ ਸਮੇਂ ਤੋਂ ਮੁਲਾਜਮਾਂ ਦੇ ਹੱਕਾਂ ਲਈ ਸੰਘਰਸ਼ ਕਰਦੇ ਆ ਰਹੇ ਡੀਸੀ ਦਫ਼ਤਰ ਯੂਨੀਅਨ ਦੇ ਆਗੂ ਅਤੇ ਸੀਨੀਅਰ ਸਹਾਇਕ...
ਬਠਿੰਡਾ

ਨਵੇਂ ਸਾਲ ਦੇ ਆਗਮਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਸ੍ਰੀ ਆਖੰਡ ਪਾਠ ਸਾਹਿਬ

punjabusernewssite
ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਂਦਿਆਂ ਕੀਤੀ ਨਵੇਂ ਸਾਲ ਦੀ ਸ਼ੁਰੂਆਤ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਦਿੱਤੀ...
ਸਾਹਿਤ ਤੇ ਸੱਭਿਆਚਾਰ

ਭਾਸ਼ਾ ਵਿਭਾਗ ਦੇ 75ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਸਜਾਈ ‘ਸੰਗੀਤਕ ਮਹਿਫ਼ਲ’

punjabusernewssite
ਸੁਖਜਿੰਦਰ ਮਾਨ ਬਠਿੰਡਾ, 2 ਜਨਵਰੀ: ਭਾਸ਼ਾ ਵਿਭਾਗ ਵੱਲੋਂ ਵਿਭਾਗ ਦੇ 75ਵੇਂ ਸਥਾਪਨਾ ਸਾਲ ਨੂੰ ਵਿਲੱਖਣ ਰੂਪ ਵਿੱਚ ਮਨਾਉਣ ਲਈ ਸਥਾਨਕ ਟੀਚਰਜ਼ ਹੋਮ ਵਿਖੇ ਇੱਕ ਸੰਗੀਤਕ...
ਸਿੱਖਿਆ

ਬਾਬਾ ਫ਼ਰੀਦ ਕਾਲਜ ਦੇੇ ਵਿਦਿਆਰਥੀਆਂ ਨੇ ਸ੍ਰੀਨਗਰ, ਗੁਲਮਾਰਗ ਅਤੇ ਪਹਿਲਗਾਮ ਦਾ ਕੀਤਾ ਮਨੋਰੰਜਕ ਦੌਰਾ

punjabusernewssite
ਸੁਖਜਿੰਦਰ ਮਾਨ ਬਠਿੰਡਾ, 2 ਜਨਵਰੀ : ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਫਿਜ਼ਿਕਸ ਵਿਭਾਗ ਨੇ ਵਿਦਿਆਰਥੀਆਂ ਲਈ ਸ੍ਰੀਨਗਰ, ਗੁਲਮਾਰਗ ਅਤੇ ਪਹਿਲਗਾਮ ਲਈ ਇੱਕ ਮਨੋਰੰਜਕ ਦੌਰੇ ਦਾ...
ਸਿੱਖਿਆ

ਪੰਜਾਬ ‘ਚ ਹੁਣ ਭਲਕੇ ਨਹੀਂ ਖੁੱਲ੍ਹਣਗੇ ਸਕੂਲ

punjabusernewssite
ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾਈਆਂ : ਹਰਜੋਤ ਸਿੰਘ ਬੈਂਸ ਪੰਜਾਬੀ ਖ਼ਬਰਸਾਰ ਬਿਉਰੋ  ਚੰਡੀਗੜ੍ਹ, 1 ਜਨਵਰੀ: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ...
ਹਰਿਆਣਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਵਿਰੁਧ ਪਰਚਾ ਦਰਜ਼, ਵਿਭਾਗ ਵੀ ਵਾਪਸ ਲਿਆ

punjabusernewssite
ਮਹਿਲਾ ਖੇਡ ਕੋਚ ਨੇ ਲਗਾਏ ਸਨ ਸੋਸਣ ਦੇ ਦੋਸ਼ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 1 ਜਨਵਰੀ: ਹਰਿਆਣਾ ਦੇ ਇੱਕੋ-ਇੱਕ ਦਸਤਾਰਧਾਰੀ ਮੰਤਰੀ ਸੰਦੀਪ ਸਿੰਘ ਵਿਰੁਧ ਅੱਜ ਚੰਡੀਗੜ੍ਹ...