Punjabi Khabarsaar

Month : February 2023

ਸਿੱਖਿਆ

ਅਹਿਮਦਾਬਾਦ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ ’ਚ ਮਹਿਮਾ ਸਰਜਾ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੇ ਗੋਲਡ ਮੈਡਲ

punjabusernewssite
ਸੁਖਜਿੰਦਰ ਮਾਨ ਬਠਿੰਡਾ, 5 ਫ਼ਰਵਰੀ : ਗੁਜਰਾਤ ਦੇ ਅਹਿਮਦਾਬਾਦ ਵਿਖੇ ਹੋਈ 30ਵੀਂ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ ਸਾਇੰਸ ਸਿਟੀ ਵਿਚ ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ...
ਸਾਹਿਤ ਤੇ ਸੱਭਿਆਚਾਰ

ਪੰਜਾਬੀ ਕਹਾਣੀ ਮੰਚ ਵੱਲੋਂ ਪਲੇਠੀ ‘ਕਹਾਣੀ ਸੰਗਤ ’ ਆਯੋਜਿਤ

punjabusernewssite
ਸੁਖਜਿੰਦਰ ਮਾਨ ਬਠਿੰਡਾ, 5 ਫ਼ਰਵਰੀ : ਪੰਜਾਬੀ ਕਹਾਣੀ ਮੰਚ ਵੱਲੋਂ ਪੰਜਾਬੀ ਸਾਹਿਤ ਸਭਾ (ਰਜਿ) ਬਠਿੰਡਾ ਦੇ ਸਹਿਯੋਗ ਨਾਲ ਪਲੇਠੀ ਕਹਾਣੀ ਸੰਗਤ ਸਥਾਨਕ ਟੀਚਰਜ ਹੋਮ ਵਿਖੇ...
ਕਿਸਾਨ ਤੇ ਮਜ਼ਦੂਰ ਮਸਲੇ

ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ. ਬਹਾਦਰ ਸਿੰਘ ਕਲਿਆਣ ਹੋਏ ਸੇਵਾ ਮੁਕਤ

punjabusernewssite
ਸੁਖਜਿੰਦਰ ਮਾਨ ਬਠਿੰਡਾ, 5 ਫ਼ਰਵਰੀ : ਜ਼ਿਲ੍ਹੇ ਦੇ ਪਿੰਡ ਕਲਿਆਣ ਸੁੱਖਾ ਵਿੱਚ ਤੋਂ ਆਪਣੀ ਪੜ੍ਹਾਈ ਸੁਰੂ ਕਰਕੇ ਡਾਕਟਰ ਬਹਾਦਰ ਸਿੰਘ ਸਿੱਧੂ ਕਲਿਆਣ ਖੇਤੀਬਾੜੀ ਅਤੇ ਕਿਸਾਨ...
ਚੰਡੀਗੜ੍ਹ

ਐਮ.ਪੀ ਮਨੀਸ਼ ਤਿਵਾੜੀ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਵਿੱਚ ਓਪਨ ਜਿਮ ਦਾ ਕੀਤਾ ਉਦਘਾਟਨ

punjabusernewssite
ਸਾਊਥ ਏਸ਼ੀਅਨ ਬਾਸਕਟਬਾਲ ਫੈਡਰੇਸ਼ਨ ਦੀ ਜਨਰਲ ਸਕੱਤਰ ਚੰਦਰਮੁਖੀ ਸ਼ਰਮਾ ਵੀ ਮੌਜੂਦ ਰਹੇ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 5 ਫਰਵਰੀ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ...
ਬਠਿੰਡਾ

ਕਾਰੋਬਾਰੀ ਅਡਾਨੀ ਦੇ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ ਵਿਰੁਧ ਕਾਂਗਰਸ ਵਲੋਂ ਜ਼ਿਲਾ ਪੱਧਰੀ ਧਰਨਾ ਅੱਜ

punjabusernewssite
ਸੁਖਜਿੰਦਰ ਮਾਨ ਬਠਿੰਡਾ, 5 ਫ਼ਰਵਰੀ : ਅਮਰੀਕੀ ਕੰਪਨੀ ਹਿੰਡਨਬਰਗ ਦੀ ਰੀਪੋਰਟ ਤੋਂ ਬਾਅਦ ਦੁਨੀਆਂ ਦੇ ਤੀਜ਼ੇ ਨੰਬਰ ਦੇ ਸਭ ਤੋਂ ਅਮੀਰ ਭਾਰਤੀ ਕਾਰੋਬਾਰੀ ਗੌਤਮ ਅਡਾਨੀ...
ਕਿਸਾਨ ਤੇ ਮਜ਼ਦੂਰ ਮਸਲੇ

ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੇ ਮੁੱਦੇ ’ਤੇ ਕਿਸਾਨ ਜਥੇਬੰਦੀ ਵਲੋਂ ਕਨਵੈਨਸ਼ਨ ਭਲਕੇ

punjabusernewssite
ਕਨਵੈਨਸ਼ਨ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਸੁਖਜਿੰਦਰ ਮਾਨ ਬਠਿੰਡਾ, 5 ਫ਼ਰਵਰੀ : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜਿਲ੍ਹਾ ਜਥੇਬੰਦੀ ਦੀ ਇੱਕ...
ਸਾਹਿਤ ਤੇ ਸੱਭਿਆਚਾਰ

‘‘ਮੈਂ ਪੰਜਾਬੀ, ਬੋਲੀ ਪੰਜਾਬੀ’’ ਮੁਹਿੰਮ ਤਹਿਤ ਬਠਿੰਡਾ ’ਚ ਕੱਢੀ ਆਟੋ ਰੈਲੀ

punjabusernewssite
ਸੁਖਜਿੰਦਰ ਮਾਨ ਬਠਿੰਡਾ, 5 ਫ਼ਰਵਰੀ : ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬੀ ਮਾਂ-ਬੋਲੀ ਦੀ ਪ੍ਰਫੁੱਲਤਾ ਲਈ ’ਮੈਂ ਪੰਜਾਬੀ, ਬੋਲੀ ਪੰਜਾਬੀ’ ਨਾਮ...
ਬਠਿੰਡਾ

ਗਊ ਸੈੱਸ ਦੇ ਨਾਂ ‘ਤੇ ਕਰੋੜਾਂ ਰੁਪਏ ਇਕੱਠੇ ਕਰਨ ਦੇ ਬਾਵਜੂਦ ਨਗਰ ਨਿਗਮ ਸ਼ਹਿਰ ’ਚ ਘੁੰਮਦੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨ ਵਿੱਚ ਨਾਕਾਮ

punjabusernewssite
ਅਵਾਰਾ ਪਸ਼ੂਆਂ ਕਾਰਨ ਹਰ ਦਿਨ ਵਾਪਰ ਰਹੇ ਹਨ ਹਾਦਸੇ, ਜਾ ਰਹੀਆਂ ਹਨ ਕੀਮਤੀ ਜਾਨਾਂ ਸੁਖਜਿੰਦਰ ਮਾਨ ਬਠਿੰਡਾ, 5 ਫਰਵਰੀ : ਸੂਬੇ ਦੇ ਪੰਜਵੇਂ ਮਹਾਂਨਗਰ ਮੰਨੇ...
ਸਿੱਖਿਆ

ਮਾਲਵਾ ਕਾਲਜ ਵਿਖੇ ਅੰਤਰ-ਸਕੂਲ ਕਲਾ ਮੇਲਾ ਕਰਵਾਇਆ ਗਿਆ

punjabusernewssite
ਸੁਖਜਿੰਦਰ ਮਾਨ ਬਠਿੰਡਾ, 4 ਫ਼ਰਵਰੀ: ਮਾਲਵਾ ਕਾਲਜ ਵਿਖੇ ਅੰਤਰ-ਸਕੂਲ ਕਲਾ-ਮੇਲਾ ੳ;ਕਅਵ .ਚਅਵ-2023 ਪਿ੍ਰੰਸੀਪਲ ਡਾ. ਰਾਜ ਕੁਮਾਰ ਗੋਇਲ ਅਤੇ ਡਾ. ਸਰਬਜੀਤ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ...
ਹਰਿਆਣਾ

ਹਰਿਆਣਾ ਵਿਚ ਕੈਂਸਰ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਇਕ ਖੋਜ ਪ੍ਰਕ੍ਰਿਆ ਸ਼ੁਰੂ ਕੀਤੀ ਜਾਵੇਗੀ – ਸਿਹਤ ਮੰਤਰੀ ਸ੍ਰੀ ਅਨਿਲ ਵਿਜ

punjabusernewssite
ਅੰਬਾਲਾ ਕੈਂਟ ਵਿਚ ਅੱਤਆਧੁਨਿਕ ਕੈਂਸਰ ਹਸਪਤਾਲ ਬਣਾਇਆ , ਲੋਕਾਂ ਨੂੰ ਮਿਲ ਰਿਹਾ ਹੈ ਬਹੁਤ ਲਾਭ – ਵਿਜ ਐਮਬੀਬੀਐਸ ਦੇ ਕੋਰਸ ਵਿਚ ਆਯੂਰਵੇਦ ਪੜਾਉਣ ਦੇ ਲਈ...