Punjabi Khabarsaar

Month : February 2023

ਅਪਰਾਧ ਜਗਤ

ਬਠਿੰਡਾ ਪੁਲਿਸ ਨੇ ਭਾਰੀ ਮਾਤਰਾ ’ਚ ਨਸ਼ੀਲੀਆਂ ਦਵਾਈਆਂ ਸਹਿਤ ਕਈਆਂ ਨੂੰ ਕੀਤਾ ਕਾਬੂ

punjabusernewssite
ਸੁਖਜਿੰਦਰ ਮਾਨ ਬਠਿੰਡਾ, 25 ਫ਼ਰਵਰੀ : ਬਠਿੰਡਾ ਜ਼ਿਲੇ ਵਿੱਚੋਂ ਨਸ਼ਿਆਂ ਦੀ ਅਲਾਮਤ ਅਤੇ ਨਜ਼ਾਇਜ਼ ਅਸਲਾ ਰੱਖਣ ਹੋੜ ਨੂੰ ਜੜ੍ਹੋਂ ਖਤਮ ਕਰਨ ਲਈ ਐਸ.ਐਸ.ਪੀ ਗੁਲਨੀਤ ਸਿੰਘ...
ਸਿੱਖਿਆ

ਚੰਡੀਗੜ੍ਹ ਯੂਨੀਵਰਸਿਟੀ ਨੇ ਜਿੱਤੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਪਾਵਰ ਲਿਫਟਿੰਗ ਚੈਂਪੀਅਨਸ਼ਿਪ 2022-23

punjabusernewssite
ਸੁਖਜਿੰਦਰ ਮਾਨ ਬਠਿੰਡਾ, 25 ਫ਼ਰਵਰੀ : ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵੱਲੋਂ ਆਯੋਜਿਤ ਚਾਰ ਰੋਜ਼ਾ ਇੰਟਰ ਯੂਨੀਵਰਸਿਟੀ ਪਾਵਰਲਿਫਟਿੰਗ ਚੈਂਪੀਅਨਸ਼ਿਪ (ਪੁਰਸ਼ਾਂ) 2022-23 ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਨੇ...
ਐਸ. ਏ. ਐਸ. ਨਗਰ

ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮੁੱਖ ਮੰਤਰੀ

punjabusernewssite
ਐਮ.ਓ.ਡੀ.ਐਸ. ਪਵਿੱਤਰ ਸਮਝੌਤਾ ਹੈ ਜੋ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸੀ ਵਿਸ਼ਵਾਸ ਅਤੇ ਉਤਸ਼ਾਹ ’ਤੇ ਅਧਾਰਤ ਹੋਵੇਗਾ ਉਦਯੋਗ ਨੂੰ ਹੁਲਾਰਾ ਦੇਣ...
ਐਸ. ਏ. ਐਸ. ਨਗਰ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

punjabusernewssite
ਖੇਤੀਬਾੜੀ ਮੰਤਰੀ ਨੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਖੁਸ਼ਹਾਲੀ ਦੇ ਮੁੱਖ ਸੂਤਰ ਵਜੋਂ ਕੀਤਾ ਸੂਚੀਬੱਧ ਪੰਜਾਬੀ ਖ਼ਬਰਸਾਰ ਬਿਉਰੋ ਐੱਸ.ਏ.ਐੱਸ. ਨਗਰ, 24 ਫਰਵਰੀ :ਮੁੱਖ ਮੰਤਰੀ ਭਗਵੰਤ ਮਾਨ...
ਐਸ. ਏ. ਐਸ. ਨਗਰ

‘‘ਨਿਵੇਸ਼ ਲਈ ਤੁਸੀਂ ਇਰਾਦਾ ਬਣਾਓ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ’’ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਨੂੰ ਸੱਦਾ

punjabusernewssite
ਪੰਜਾਬ ਦੇ ਟੈਕਸਟਾਈਲ ਵਿੱਚ ਮੋਹਰੀ ਸੂਬਾ ਬਣਨ ਦੀਆਂ ਅਥਾਹ ਸੰਭਾਵਨਾਵਾਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬੀ ਖ਼ਬਰਸਾਰ ਬਿਉਰੋ ਐਸ.ਏ.ਐਸ ਨਗਰ੍ਹ, 24 ਫਰਵਰੀ: ਪੰਜਾਬ ਦੇ...
ਸਿੱਖਿਆ

ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਨੈਕ) ਦੀ ਪੀਅਰ ਟੀਮ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ ਕੀਤਾ

punjabusernewssite
ਸੁਖਜਿੰਦਰ ਮਾਨ ਬਠਿੰਡਾ, 24 ਫਰਵਰੀ : ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ (ਨੈਕ) ਦੀ ਪੰਜ ਮੈਂਬਰੀ ਪੀਅਰ ਟੀਮ ਨੇ ਨੈਕ ਦੀ ਸਕੋਰ ਵੈਲਿਊਜ਼ ਐਕਰੀਡੀਟੇਸ਼ਨ ਪ੍ਰਕਿਰਿਆ ਅਧੀਨ...
ਅਪਰਾਧ ਜਗਤ

ਵਿਧਾਇਕ ਅਮਿਤ ਰਤਨ ਦੇ ਕਰੀਬੀ ਰਿਸ਼ਮ ਗਰਗ ਨੂੰ ਅਦਾਲਤ ਨੇ ਜੇਲ੍ਹ ਭੇਜਿਆ

punjabusernewssite
ਸੁਖਜਿੰਦਰ ਮਾਨ ਬਠਿੰਡਾ, 24 ਫ਼ਰਵਰੀ : ਲੰਘੀ 16 ਫ਼ਰਵਰੀ ਨੂੰ ਸਥਾਨਕ ਸਰਕਟ ਹਾਊਸ ਵਿਚੋਂ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤੇ ਗਏ ਬਠਿੰਡਾ...
ਬਠਿੰਡਾ

ਡਿਪਟੀ ਕਮਿਸ਼ਨਰ ਨੇ ਐਮਆਰਐਸਪੀਟੀਯੂ ਵਿਖੇ ਚੱਲ ਰਹੇ ਪਟਵਾਰ ਸਿਖਲਾਈ ਸਕੂਲ ਦਾ ਕੀਤਾ ਦੌਰਾ

punjabusernewssite
ਸਿਖਲਾਈ ਲੈ ਰਹੇ ਪਟਵਾਰੀਆਂ ਨੂੰ ਆਪਣਾ ਕੰਮ ਰੁਚੀ ਨਾਲ ਸਿੱਖਣ ਲਈ ਕੀਤਾ ਪ੍ਰੇਰਿਤ ਸੁਖਜਿੰਦਰ ਮਾਨ ਬਠਿੰਡਾ, 24 ਫ਼ਰਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ...
ਬਠਿੰਡਾ

ਫੂਡ ਸਪਲਾਈ ਵਿਭਾਗ ਅਤੇ ਨਿਗਰਾਨ ਕਮੇਟੀਆਂ ਦੇ ਮੈਂਬਰਾਂ ਦੀ ਮੀਟਿੰਗ ਆਯੋਜਿਤ

punjabusernewssite
ਕਣਕ ਦੀ ਵੰਡ ਸਬੰਧੀ ਹਦਾਇਤਾਂ ਬਾਰੇ ਕਰਵਾਇਆ ਜਾਣੂ ਸੁਖਜਿੰਦਰ ਮਾਨ ਬਠਿੰਡਾ, 24 ਫ਼ਰਵਰੀ : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਸ਼ਹਿਰ ਦੇ ਡਿਪੂਆਂ...
ਬਠਿੰਡਾ

ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿਖੇ ਲੱਗੀ ਅੱਗ, ਆਸਮਾਨ ’ਤੇ ਛਾਇਆ ਧੂੰਆਂ,ਜਾਨੀ ਨੁਕਸਾਨ ਤੋਂ ਹੋਇਆ ਬਚਾਅ

punjabusernewssite
ਠੋਸ ਕੋਸ਼ਿਸ਼ਾਂ ਤੋਂ ਬਾਅਦ ਅੱਗ ਤੇ ਪਾਇਆ ਕਾਬੂ ਸੁਖਜਿੰਦਰ ਮਾਨ ਬਠਿੰਡਾ, 24 ਫਰਵਰੀ : ਜ਼ਿਲ੍ਹੇ ਦੇ ਕਸਬਾ ਰਾਮਾ ਮੰਡੀ ਨਜਦੀਕ ਸਥਿਤ ਗੁਰੂ ਗੋਬਿੰਦ ਸਿੰਘ ਰਿਫਾਇਨਰੀ...