ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਅਤੇ ਘਰੇਲੂ ਖਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ: ਹਰਭਜਨ ਸਿੰਘ ਈ.ਟੀ.ਓ
2 Viewsਪੀ.ਐਸ.ਪੀ.ਸੀ.ਐਲ 14150 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੀ ਸਥਿਤੀ ਵਿੱਚ, ਲੋੜ ਪੈਣ ‘ਤੇ 15350 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋਵੇਗਾ...