WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
previous arrow
next arrow
Punjabi Khabarsaar

Month : July 2023

ਕਿਸਾਨ ਤੇ ਮਜ਼ਦੂਰ ਮਸਲੇ

ਕਿਰਤੀ ਕਿਸਾਨ ਯੂਨੀਅਨ ਨੇ ਮਨੀਪੁਰ ਸੂਬੇ ਵਿੱਚ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ

punjabusernewssite
0 Viewsਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 23 ਜੁਲਾਈ: ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਦੇ ਆਗੂ ਸੁਖਜਿੰਦਰ ਕੌਰ ਗੋਬਿੰਦਪੁਰਾ, ਪਿੰਡ ਭੁੱਚੋ ਖੁਰਦ ਕਮੇਟੀ ਦੇ ਸਕੱਤਰ ਭਿੰਦਰ...
ਅਪਰਾਧ ਜਗਤ

ਬਠਿੰਡਾ ਦੇ ਰਿਹਾਇਸੀ ਇਲਾਕੇ ਵਿਚ ਚੱਲ ਰਹੀ ਮਿਠਾਈ ਫੈਕਟਰੀ ਵਿੱਚ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ

punjabusernewssite
0 Viewsਜਾਨੀ ਨੁਕਸਾਨ ਤੋਂ ਹੋਇਆ ਬਚਾਅ, ਫੈਕਟਰੀ ਅੰਦਰ ਦਰਜ਼ਨਾਂ ਦੀ ਤਾਦਾਦ ਵਿਚ ਸਿਲੰਡਰ ਪਏ ਹੋਣ ਦੀ ਸੂਚਨਾ ਸੁਖਜਿੰਦਰ ਮਾਨ ਬਠਿੰਡਾ, 23 ਜੁਲਾਈ : ਐਤਵਾਰ ਦੁਪਿਹਰ...
ਬਠਿੰਡਾ

ਖਰਾਬ ਸੀਵਰੇਜ ਸਿਸਟਮ ਤੋਂ ਪ੍ਰੇਸ਼ਾਨ ਸਿਵ ਕਲੌਨੀ ਵਾਸੀਆਂ ਨੇ ਕੀਤਾ ਰੋਸ਼ ਪ੍ਰਦਰਸ਼ਨ

punjabusernewssite
0 Viewsਸੁਖਜਿੰਦਰ ਮਾਨ ਬਠਿੰਡਾ, 23 ਜੁਲਾਈ : ਸਥਾਨਕ ਸ਼ਹਿਰ ਦੀ ਸ਼ਿਵ ਕਲੋਨੀ ਦੀ ਗਲੀ ਨੰਬਰ 01 ਅਤੇ 77 ਨੰਬਰ ਪਾਰਕ ਬਰਨਾਲਾ ਰੋਡ ਵਿੱਚ ਪਿਛਲੇ 20-25...
ਬਠਿੰਡਾ

ਵਿਜੀਲੈਂਸ ਦੀ ਪੇਸ਼ੀ ਮੌਕੇ ਮਨਪ੍ਰੀਤ ਬਾਦਲ ਵਲੋਂ ਸਕਤੀ ਪ੍ਰਦਰਸ਼ਨ ਦੀ ਕਰਨ ਤਿਆਰੀ

punjabusernewssite
1 Viewsਸਮਰਥਕਾਂ ਨੂੰ 11 ਵਜੇ ਸਰਕਟ ਹਾਊਸ ਵਿੱਚ ਪੁੱਜਣ ਦੇ ਦਿੱਤੇ ਸੁਨੇਹੇ ਵਪਾਰਕ ਪਲਾਟ ਨੂੰ ਰਿਹਾਇਸ਼ੀ ’ਚ ਤਬਦੀਲ ਕਰਵਾਉਣ ਦੇ ਮਾਮਲੇ ’ਚ ਕਰ ਰਹੇ ਹਨ...
ਤਰਨਤਾਰਨ

ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀਂਹ ਪੱਥਰ ਰੱਖਿਆ

punjabusernewssite
1 Viewsਪੰਜਾਬੀ ਖ਼ਬਰਸਾਰ ਬਿਉਰੋ ਤਰਨਤਾਰਨ, 22 ਜੁਲਾਈ: ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ...
ਅਪਰਾਧ ਜਗਤ

ਐਕਸਾਈਜ਼ ਵਿਭਾਗ ਤੇ ਪੁਲਿਸ ਟੀਮ ਵਲੋਂ ‘ਸੈਲਰ’ ਵਿਚੋਂ ਭਾਰੀ ਮਾਤਰਾ ’ਚ ਨਜਾਇਜ਼ ਸਰਾਬ ਬਰਾਮਦ

punjabusernewssite
4 Viewsਵੱਡੇ ਸਿਆਸੀ ਆਗੂ ਦੇ ਨਜਦੀਕੀ ਸਹਿਤ ਦੋ ਵਿਅਕਤੀਆਂ ਵਿਰੁਧ ਪਰਚਾ ਦਰਜ਼ ਸੁਖਜਿੰਦਰ ਮਾਨ ਬਠਿੰਡਾ, 22 ਜੁਲਾਈ : ਐਕਸਾਈਜ਼ ਵਿਭਾਗ ਤੇ ਰਾਮਪੁਰਾ ਸਿਟੀ ਦੀ ਪੁਲਿਸ...
ਅਮ੍ਰਿਤਸਰ

ਇਸਤਰੀ ਅਕਾਲੀ ਦਲ ਦੀ ਨਵੀਂ ਬਣੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਹੋਈ ਨਤਮਤਸਕ

punjabusernewssite
0 Viewsਮਨੀਪੁਰ ਕਾਂਡ ਦੇ ਦੋਸ਼ੀਆਂ ਨੂੰ ਫ਼ਾਂਸੀ ਦੀ ਸਜਾ ਦੇਣ ਦੀ ਕੀਤੀ ਮੰਗ ਪੰਜਾਬੀ ਖ਼ਬਰਸਾਰ ਬਿਉਰੋ ਸ਼੍ਰੀ ਅੰਮ੍ਰਿਤਸਰ ਸਾਹਿਬ, 22 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ...
ਸਿੱਖਿਆ

ਮਾਲਵਾ ਕਾਲਜ ਦੇ ਬੀ.ਕਾਮ ਭਾਗ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

punjabusernewssite
0 Viewsਸੁਖਜਿੰਦਰ ਮਾਨ ਬਠਿੰਡਾ, 22 ਜੁਲਾਈ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਕਾਮ ਭਾਗ ਤੀਜਾ ਸਮੈਸਟਰ ਪੰਜਵਾਂ ਦੇ ਵਿਚ ਸਥਾਨਕ ਮਾਲਵਾ ਕਾਲਜ ਦਾ ਨਤੀਜਾ ਸ਼ਾਨਦਾਰ...
ਚੰਡੀਗੜ੍ਹ

ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਵੱਲ ਵਧ ਰਿਹਾ ਪੰਜਾਬ-ਮੁੱਖ ਮੰਤਰੀ

punjabusernewssite
0 Views72 ਪ੍ਰਿੰਸੀਪਲਾਂ ਦੇ ਤੀਜੇ ਤੇ ਚੌਥੇ ਬੈਚ ਨੂੰ ਸਿੰਗਾਪੁਰ ਕੀਤਾ ਰਵਾਨਾ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 22 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...
ਚੰਡੀਗੜ੍ਹ

ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਸਰਕਾਰ: ਮੁੱਖ ਮੰਤਰੀ

punjabusernewssite
0 Viewsਉਮੀਦਵਾਰਾਂ ਨੂੰ ਇਨ੍ਹਾਂ ਕੇਂਦਰਾਂ ਰਾਹੀਂ ਆਨਲਾਈਨ ਸਿਖਲਾਈ ਦੇਣ ਬਾਰੇ ਵੀ ਸਰਕਾਰ ਕਰ ਰਹੀ ਹੈ ਵਿਚਾਰ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 22 ਜੁਲਾਈ: ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ...