Month : July 2023
ਬਠਿੰਡਾ ਸ਼ਹਿਰ ਦੇ ਨਾਮਵਾਰ ਡਾਕਟਰ ਦੇ ਘਰ ’ਚ ਹੋਈ ਕਰੋੜਾਂ ਦੀ ਚੋਰੀ
0 Viewsਘਰ ’ਚ ਬਣੀ ਡਿਜੀਟਲੀ ਲਾਕਰ ਸੇਫ਼ ਵਿਚੋਂ ਚੋਰ ਲੱਖਾਂ ਦੇ ਗਹਿਣੇ ਅਤੇ ਨਗਦੀ ਲੈ ਕੇ ਹੋਏ ਫੁਰਰ ਚੋਰ ਘਰ ਦਾ ਭੇਤੀ ਹੋਣ ਦੀ ਸੰਭਾਵਨਾ,...
ਵਿਜੀਲੈਂਸ ਬਿਊਰੋ ਵੱਲੋਂ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ
0 Viewsਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 19 ਜੁਲਾਈ:ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਲ 2019 ਵਿੱਚ ਸੇਵਾਦਾਰ ਸੰਤ ਦਿਆਲ ਦਾਸ...
ਡਿਬਰੂਗੜ੍ਹ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਮੁੜ ਵਿਦੇਸ ਜਾਣ ਤੋਂ ਰੋਕਿਆ
1 Viewsਪੰਜਾਬੀ ਖ਼ਬਰਸਾਰ ਬਿਉਰੋ ਦਿੱਲੀ, 19 ਜੁਲਾਈ: ਸਾਥੀਆਂ ਲਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਪਤਨੀ...
’ਪਲਾਂਟ ਡਾਕਟਰਜ਼ ਸਰਵਿਸ ਐਸੋਸੀਏਸ਼ਨ ਪੰਜਾਬ’ ਜਥੇਬੰਦੀ ਮੁੱਖ ਮੰਤਰੀ ਰਲੀਫ਼ ਫੰਡ ਵਿੱਚ ਆਪਣਾ ਬਣਦਾ ਯੋਗਦਾਨ ਪਾਵੇਗੀ
0 Viewsਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 19 ਜੁਲਾਈ: ਪਿਛਲੇ ਦਿਨੀਂ ਆਏ ਮੀਹਾਂ ਦੇ ਕਾਰਨ ਪੰਜਾਬ ਵਿੱਚ ਆਏ ਹੋਏ ਹੜਾਂ ਦੇ ਕਾਰਨ ਪੰਜਾਬ ਦੇ ਕੁਝ ਜ਼ਿਲਿਆਂ ਵਿਚ...
ਐਸਡੀਐਮ ਦਫ਼ਤਰ ਤੋਂ ਫ਼ਾਈਲ ਕਲੀਅਰ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਦਰਜਾ ਚਾਰ ਮੁਲਾਜ਼ਮ ਕਾਬੂ ਵਿਜੀਲੈਂਸ ਵਲੋਂ ਕਾਬੂ
0 Viewsਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 19 ਜੁਲਾਈ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਗਰੂਪ ਸਿੰਘ ਸੰਧੂ ਵਾਸੀ ਮਰਗਿੰਦਪੁਰਾ ਦੀ ਸ਼ਿਕਾਇਤ...
ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਰਿੰਦਰ ਲੱਖੋਵਾਲ ਵੀਰਵਾਰ ਨੂੰ ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ- ਰਾਮਾ
0 Viewsਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 19 ਜੁਲਾਈ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਦੱਸਿਆ ਕਿ 20 ਜੁਲਾਈ ਤੋਂ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ
2 Viewsਪ੍ਰੋਕਿਉਰਮੈਂਟ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਸੁਨਿਸ਼ਚਿਤ ਕਰੇਗਾ ਪੋਰਟਲ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 19 ਜੁਲਾਈ: ਬੋਲੀਕਾਰਾਂ ਨਾਲ ਨਿਰਪੱਖ ਅਤੇ ਬਰਾਬਰੀ ਵਾਲਾ ਵਤੀਰਾ ਯਕੀਨੀ ਬਣਾਉਣ...
ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ
0 Viewsਨਤਮਸਤਕ ਹੋ ਕੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਦੇ ਨਾਲ-ਨਾਲ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ ਪੰਜਾਬੀ ਖ਼ਬਰਸਾਰ ਬਿਉਰੋ ਨਕੋਦਰ (ਜਲੰਧਰ), 19...
ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਕਰੇਗੀ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ: ਅਸ਼ੋਕ ਬਾਲਿਆਂਵਾਲੀ
1 Viewsਹੜ੍ਹ ਪੀੜਤਾਂ ਦੀ ਮਦਦ ਲਈ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਸੀ.ਐਮ.ਓ. ਨਾਲ ਬੈਠਕ ਆਯੋਜਿਤ ਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 19 ਜੁਲਾਈ: ਜ਼ਿਲ੍ਹਾ ਬਠਿੰਡਾ ਦੇ ਹੜ੍ਹ ਪੀੜਤਾਂ...