WhatsApp Image 2024-10-26 at 19.49.35
980x 450 Pixel Diwali ads
WhatsApp Image 2024-10-29 at 22.24.24
WhatsApp Image 2024-10-30 at 07.25.43
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
WhatsApp Image 2024-10-30 at 08.37.17
previous arrow
next arrow
Punjabi Khabarsaar

Month : July 2023

ਐਸ. ਏ. ਐਸ. ਨਗਰ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ

punjabusernewssite
0 Viewsਕਿਹਾ- ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਪ੍ਰਬੰਧ ਨਾ ਕੀਤੇ ਜਾਣ ਕਾਰਨ ਵੱਡਾ ਨੁਕਸਾਨ ਹੋਇਆ ਹੈ ਪੰਜਾਬੀ ਖ਼ਬਰਸਾਰ ਬਿਉਰੋ ਮੋਹਾਲੀ, 12 ਜੁਲਾਈ : ਸ੍ਰੀ...
ਅਪਰਾਧ ਜਗਤ

ਬਠਿੰਡਾ ਚ ਪੌਣੇ ਚਾਰ ਕਿਲੋ ਅਫੀਮ ਸਹਿਤ ਕਾਬੂ ਕੀਤਾ ਮੁਜਰਮ ਪੁਲਿਸ ਹਿਰਾਸਤ ਵਿਚੋਂ ਹੱਥਕੜੀ ਸਹਿਤ ਹੋਇਆ ਫ਼ਰਾਰ

punjabusernewssite
4 Viewsਅੰਮ੍ਰਿਤਸਰ ਦੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਨੇ ਮੁਜਰਮਾਂ ਨੂੰ ਹਵਾਲਾਤ ਵਿਚ ਰੱਖਣ ਦੀ ਥਾਂ ਠਹਿਰਾਇਆ ਸੀ ਹੋਟਲ ਵਿਚ  ਸੁਖਜਿੰਦਰ ਮਾਨ ਬਠਿੰਡਾ, 11 ਜੁਲਾਈ:...
ਹਰਿਆਣਾ

ਹਰਿਆਣਾ ’ਚ ਹੁਣ ਸਰਪੰਚਾਂ ਨੂੰ ਮਿਲਣਗੇ ਹਰ ਮਹੀਨੇ 5 ਹਜ਼ਾਰ ਤੇ ਪੰਚਾਂ ਨੂੰ 1600 ਰੁਪਏ

punjabusernewssite
1 Viewsਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 11 ਜੁਲਾਈ : ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਦੀ ਸਰਕਾਰ ਨੇ ਚੋਣਾਂ ਸਮੇਂ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਭਰ...
ਚੰਡੀਗੜ੍ਹ

ਮੁੱਖ ਸਕੱਤਰ ਨੇ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ

punjabusernewssite
0 Viewsਲੋਕਾਂ ਨੂੰ ਸੁਰੱਖਿਅਤ ਕੱਢਣ, ਖਾਣ-ਪੀਣ ਅਤੇ ਰਹਿਣ ਦੇ ਬਦਲਵੇਂ ਪ੍ਰਬੰਧ ਜੰਗੀ ਪੱਧਰ ’ਤੇ ਕਰਨ ਦੇ ਨਿਰਦੇਸ਼ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 11 ਜੁਲਾਈ:ਪਿਛਲੇ ਕੁਝ ਦਿਨਾਂ...
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤਾਂ ਲਈ ਵੱਡੀ ਪੱਧਰ ‘ਤੇ ਰਾਹਤ ਕਾਰਜ ਜਾਰੀ

punjabusernewssite
0 Views11 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਸ਼ੂਧਨ ਨੂੰ ਦਵਾਈਆਂ ਲਈ ਹਰੇਕ ਜ਼ਿਲ੍ਹੇ ਨੂੰ 50,000 ਰੁਪਏ ਦੀ ਰਾਸ਼ੀ ਦੀ ਕੀਤੀ ਵੰਡ ਖੁਰਾਕ ਸਪਲਾਈ ਵਿਭਾਗ ਵੱਲੋਂ ਵੰਡੇ...
ਸਾਡੀ ਸਿਹਤ

ਤੇਜ਼ੀ ਨਾਲ ਵਧਦੀ ਅਬਾਦੀ ਦੇਸ਼ ਦੇ ਵਿਕਾਸ ਚ’ ਵੱਡੀ ਰੁਕਾਵਟ – ਡਾ ਪਾਮਿਲ ਬਾਂਸਲ

punjabusernewssite
0 Viewsਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 11 ਜੁਲਾਈ: ਸਿਵਲ ਸਰਜਨ ਡਾਕਟਰ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੰਗਤ ਡਾਕਟਰ ਪਮਿਲ ਬਾਂਸਲ ਦੀ ਪ੍ਰਧਾਨਗੀ...
ਸਾਡੀ ਸਿਹਤ

ਜਿਲ੍ਹਾ ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਜਿਲ੍ਹਾ ਪੱਧਰੀ ਵਿਸ਼ਵ ਆਬਾਦੀ ਦਿਵਸ

punjabusernewssite
2 Viewsਪਰਿਵਾਰ ਨਿਯੋਜਨ ਦੇ ਸਾਧਨ ਅਪਨਾ ਕੇ ਹੀ ਆਬਾਦੀ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ: ਡਾ ਤੇਜਵੰਤ ਸਿੰਘ ਢਿੱਲੋਂ। ਸੁਖਜਿੰਦਰ ਮਾਨ ਬਠਿੰਡਾ, 11 ਜੁਲਾਈ: ਸਿਵਲ...
ਬਠਿੰਡਾ

ਰਣਜੀਤ ਸੰਧੂ ਬਣੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਲਖਵਿੰਦਰ ਲੱਖੀ ਜ਼ਿਲ੍ਹਾ ਪ੍ਰਧਾਨ

punjabusernewssite
0 Viewsਸੁਖਜਿੰਦਰ ਮਾਨ ਬਠਿੰਡਾ, 11 ਜੁਲਾਈ : ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਯੂਥ ਆਗੂ ਰਣਜੀਤ ਸਿੰਘ ਸੰਧੂ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਣੇ ਗਏ ਹਨ।...
ਅਪਰਾਧ ਜਗਤ

ਲਾਰੇਂਸ ਬਿਸਨੋਈ ਦੀ ਤਬੀਅਤ ਵਿਗੜੀ, ਅੱਧੀ ਰਾਤ ਨੂੰ ਫ਼ਰੀਦਕੋਟ ਮੈਡੀਕਲ ਕਾਲਜ ’ਚ ਕਰਵਾਇਆ ਦਾਖ਼ਲ

punjabusernewssite
3 Viewsਸੁਖਜਿੰਦਰ ਮਾਨ ਬਠਿੰਡਾ, 11 ਜੁਲਾਈ : ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਕਥਿਤ ਮੁੱਖ ਮਾਸਟਰ ਮਾਈਂਡ ਗੈਂਗਸਟਰ ਲਾਰੇਂਸ ਬਿਸਨੋਈ ਦੀ ਬੀਤੀ...
ਬਠਿੰਡਾ

ਚੱਲ ਰਹੇ ਅਤੇ ਅਧੂਰੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਕੀਤਾ ਜਾਵੇ ਪੂਰਾ : ਚੇਅਰਮੈਨ ਅਗਰਵਾਲ

punjabusernewssite
0 Viewsਸੁਖਜਿੰਦਰ ਮਾਨ ਬਠਿੰਡਾ, 11 ਜੁਲਾਈ : ਜ਼ਿਲ੍ਹਾ ਯੋਜ਼ਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ...