WhatsApp Image 2024-10-26 at 19.49.35
980x 450 Pixel Diwali ads
WhatsApp Image 2024-10-29 at 22.24.24
WhatsApp Image 2024-10-30 at 07.25.43
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
WhatsApp Image 2024-10-30 at 08.37.17
previous arrow
next arrow
Punjabi Khabarsaar

Month : July 2023

ਸਿੱਖਿਆ

ਨੈਕ ਏ ++ ਗ੍ਰੇਡ ਨੇ ਗੁਰੂ ਕਾਂਸੀ ਯੂਨੀਵਰਸਿਟੀ ਵਿਖੇ ਅਕਾਦਮਿਕ ਉੱਤਮਤਾ, ਦੂਰੀ ਸਿੱਖਿਆਅਤੇ ਹੁਨਰ ਵਿਕਾਸ ਦੇ ਨਵੇਂ ਰਾਹ ਖੋਲ੍ਹੇ: ਗੁਰਲਾਭ ਸਿੰਘ

punjabusernewssite
2 Viewsਸੁਖਜਿੰਦਰ ਮਾਨ ਬਠਿੰਡਾ, 28 ਜੁਲਾਈ: ਗੁਰੂ ਕਾਸ਼ੀ ਯੂਨੀਵਰਸਿਟੀ ਨੈਕ ਦੇ ਏ++ ਗਰੇਡ ਮਿਲਣ ਤੋਂ ਬਾਅਦ ਹੁਣ ਦੇਸ਼ ਦੀਆਂ ਮੋਹਰੀ ਯੂਨੀਵਰਸਿਟੀਆਂ ਵਿੱਚ ਸ਼ਾਮਿਲ ਹੋ ਗਈ...
ਸਾਡੀ ਸਿਹਤ

ਸਿਹਤ ਵਿਭਾਗ ਤੇ ਰਿਫਾਇਨਰੀ ਦੇ ਸਹਿਯੋਗ ਨਾਲ ‘ਵਿਸ਼ਵ ਹੈਪੇਟਾਈਟਸ ਦਿਵਸ’ ਸਬੰਧੀ “ਵਨ ਲਾਈਫ, ਵਨ ਲਿਵਰ”ਵਿਸ਼ੇ ’ਤੇ ਸਮਾਗਮ

punjabusernewssite
1 Viewsਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 28 ਜੁਲਾਈ: ਜ਼ਿਲ੍ਹਾ ਸਿਹਤ ਵਿਭਾਗ ਬਠਿੰਡਾ ਵੱਲੋਂ ਐਚ.ਐਮ.ਈ.ਐਲ ਰਿਫਾਇਨਰੀ ਬਠਿੰਡਾ ਦੇ ਸਹਿਯੋਗ ਨਾਲ ਵਿਸ਼ਵ ਹੈਪੇਟਾਈਟਸ ਦਿਵਸ ’ਤੇ “ਵਨ ਲਾਈਫ, ਵਨ...
ਚੰਡੀਗੜ੍ਹ

ਨਵੇਂ ਯੁੱਗ ਦੀ ਸ਼ੁਰੂਆਤ: ਮੁੱਖ ਮੰਤਰੀ ਨੇ 12,710 ਅਧਿਆਪਕਾਂ ਨਾਲ ਜੁੜਿਆ ‘ਕੱਚਾ’ ਸ਼ਬਦ ਹਟਾਇਆ

punjabusernewssite
4 Viewsਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 28 ਜੁਲਾਈ: ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ...
ਮਾਨਸਾ

ਮਾਨਸਾ ਜ਼ਿਲ੍ਹੇ ਦੇ 530 ਵਲੰਟੀਅਰ ਅਧਿਆਪਕਾਂ ਨੂੰ ਦਿੱਤੇ ਰੈਗੂਲਰ ਕਰਨ ਦੇ ਪੱਤਰ

punjabusernewssite
0 Viewsਪੰਜਾਬੀ ਖ਼ਬਰਸਾਰ ਬਿਉਰੋ ਮਾਨਸਾ 28 ਜੁਲਾਈ:ਪੰਜਾਬ ਸਰਕਾਰ ਵੱਲ੍ਹੋਂ ਰਾਜ ਦੇ ਸਰਕਾਰੀ ਸਕੂਲਾਂ ਚ ਇਕ ਦਹਾਕੇ ਤੋਂ ਕੰਮ ਕਰ ਰਹੇ 12500 ਸਿੱਖਿਆ ਪ੍ਰੋਵਾਈਡਰ, ਈ.ਜੀ.ਐੱਸ.,ਐੱਸ.ਟੀ.ਆਰ,ਏ.ਆਈ.ਈ,ਆਈ.ਈ.ਵੀ. ਵਲੰਟੀਅਰਾਂ...
ਮਾਨਸਾ

ਪੰਜਾਬ ਸਰਕਾਰ ਦੇ ਪੱਕੇ ਆਡਰ ਝੂਠੇ ਨਿਕਲੇ,ਪਹਿਲੇ ਹੀ ਦਿਨ ਸਾੜੀਆਂ ਕਾਪੀਆਂ

punjabusernewssite
0 Viewsਪੰਜਾਬੀ ਖ਼ਬਰਸਾਰ ਬਿਉਰੋ ਮਾਨਸਾ 28 ਜੁਲਾਈ: ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਪੱਕੇ ਕਰਨ ਦੇ ਤਾਜ਼ਾ ਆਰਡਰਾਂ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਸਬੰਧ...
ਸਾਡੀ ਸਿਹਤ

ਵਿਸ਼ਵ ਹੈਪੇਟਾਇਟਸ ਦਿਵਸ ਮੌਕੇ ਸਿਹਤ ਵਿਭਾਗ ਨੇ ਲਗਾਇਆ ਮੈਡੀਕਲ ਕੈਂਪ

punjabusernewssite
0 Viewsਬਰਸਾਤ ਦੇ ਮੌਸਮ ਕਾਰਨ ਸਿਹਤ ਪ੍ਰਤੀ ਜਾਗਰੂਕਤਾ ਜਰੂਰੀ: ਜ਼ਿਲ੍ਹਾ ਸਿਹਤ ਅਫ਼ਸਰ ਪੰਜਾਬੀ ਖ਼ਬਰਸਾਰ ਬਿਉਰੋ ਗੋਨਿਆਣਾ, 28 ਜੁਲਾਈ: ਵਿਸ਼ਵ ਹੈਪੇਟਾਇਟਸ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ...
ਮੁਲਾਜ਼ਮ ਮੰਚ

ਸੂਬਾ ਆਗੂ ਰਵੀਪਾਲ ਸਿੰਘ ਸਿੱਧੂ ਆਪਣੇ ਸਾਥੀਆਂ ਸਮੇਤ ਇੰਪ:ਫੈਡਰੇਸਨ ਚਾਹਲ ਗਰੁੱਪ ਵਿੱਚ ਸ਼ਾਮਲ ਹੋਏ

punjabusernewssite
0 Viewsਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 28 ਜੁਲਾਈ: ਇੰਪਲਾਈਜ਼ ਫੈਡਰੇਸ਼ਨ ਚਾਹਲ ਗਰੁੱਪ ਯੂਨਿਟ ਥਰਮਲ ਪਲਾਂਟ ਲਹਿਰਾਂ ਮੁਹੱਬਤ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਦੀ ਪ੍ਰਧਾਨਗੀ...
ਲੁਧਿਆਣਾ

ਬਸਪਾ ਪ੍ਰਧਾਨ ਅਤੇ ਕੌਮੀ ਇਨਸਾਫ਼ ਮੋਰਚੇ ਦੇ ਮੈਬਰਾਂ ਦੀ ਹੋਈ ਮੀਟਿੰਗ

punjabusernewssite
0 Viewsਪੰਜਾਬ ਦੇ ਹਾਲਾਤ ਅਤੇ ਸਿੱਖ ਮਸਲਿਆਂ ਉਤੇ ਹੋਈ ਚਰਚਾ ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 28 ਜੁਲਾਈ: ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨਾਲ...
ਮੋਗਾ

ਸਿਵਲ ਹਸਪਤਾਲ ਢੁੱੱਡੀਕੇ ਵਿਖੇੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ

punjabusernewssite
0 Viewsਇੱਕ ਸਰਿੰਜ ਨਾਲ ਨਸ਼ੇ ਕਰਨ ਨਾਲ ਹੋ ਸਕਦਾ ਹੈ ਜਾਨਲੇਵਾ ਕਾਲਾ ਪੀਲੀਆ : ਡਾ. ਸੁਰਿੰਦਰ ਸਿੰਘ ਝੱਮਟ ਪੰਜਾਬੀ ਖ਼ਬਰਸਾਰ ਬਿਉਰੋ ਅਜੀਤਵਾਲ/ ਢੁੱੱਡੀਕੇ 28 ਜੁਲਾਈ...
ਫਰੀਦਕੋਟ

ਸਰਕਾਰ ਵੱਲੋਂ ਹੈਪੇਟਾਈਟਸ ਦੀ ਜਾਂਚ ਅਤੇ ਇਲਾਜ ਮੁਫਤ ਉਪਲੱਬਧ- ਸਿਵਲ ਸਰਜਨ

punjabusernewssite
0 Viewsਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਜਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਪੰਜਾਬੀ ਖ਼ਬਰਸਾਰ ਬਿਉਰੋ ਫਰੀਦਕੋਟ, 28 ਜੁਲਾਈ: ਸਿਵਲ ਸਰਜਨ ਫਰੀਦਕੋਟ ਦੀ ਅਗਵਾਈ ਹੇਠ ਟਰੇਨਿੰਗ ਅਨੈਕਸੀ ਦਫਤਰ...