ਮੇਰੀ ਮਿੱਟੀ ਮੇਰਾ ਦੇਸ਼ ਪ੍ਰੋਜੈਕਟ ਤਹਿਤ ਬਠਿੰਡਾ ਦੇ ਵੱਖ ਵੱਖ ਸਕੂਲਾਂ ਤੋਂ ਇਕੱਠੀ ਕੀਤੀ ਗਈ ਮਿੱਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਸਪੁਰਦ
ਦੇਸ਼ ਭਗਤੀ ਦੇ ਗੀਤਾਂ ਅਤੇ ਨਾਹਰਿਆਂ ਨਾਲ ਗੂੰਜੇ ਪ੍ਰਾਇਮਰੀ ਸਕੂਲ ਬਠਿੰਡਾ,30 ਸਤੰਬਰ: ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੇ ਪ੍ਰੋਜੈਕਟ ਵੀਰ ਗਾਥਾ ਅਤੇ ਮੇਰੀ...