Monthly Archives: September, 2023

Browse our exclusive articles!

ਬਠਿੰਡਾ ਦੇ ਗੁਰੂਘਰ ’ਚ ਗਰੰਥੀ ਸਿੰਘਾਂ ਨੇ ਚਾੜਿਆ ਚੰਨ: ਦੋ ਲੜਕੀਆਂ ਦਾ ਆਪਸ ’ਚ ਕੀਤਾ ਸਮÇਲੰਗੀ ਵਿਆਹ

ਗੁਰਦੂਆਰਾ ਸਾਹਿਬ ’ਚ ਗੈਰ ਸਿੱਖ ਧਰਮ ਨਾਲ ਸਬੰਧਤ ਲੜਕੀਆਂ ਦੇ ਅਨੰਦ ਕਾਰਜ਼ ’ਤੇ ਲੋਕਲ ਕਮੇਟੀ ਦੇ ਪ੍ਰਬੰਧਕ ਵੀ ਸ਼ੱਕ ਦੇ ਦਾਈਰੇ ’ਚ ਮਾਮਲਾ ਬਾਹਰ...

ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁਖਦਾਈ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਅਗਲੇਰੀ ਕਾਨੂੰਨੀ ਪੈਰਵਾਈ ’ਚ ਸਹਿਯੋਗ ਤੋਂ ਪਿੱਛੇ ਨਹੀਂ ਹਟੇਗੀ ਅੰਮ੍ਰਿਤਸਰ, 20 ਸਤੰਬਰ: 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ...

ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ‘ਆਪ’ ਦਾ ਫੜਿਆਂ ਪਲ੍ਹਾਂ

ਚੰਡੀਗੜ੍ਹ: ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਜਿਨ੍ਹਾਂ ਜੁਲਾਈ ਮਹੀਨੇ ਵਿਚ ਭਾਜਪਾ ਦੇ ਆਪਣੇ ਸਾਰੀਆਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ...

ਪੁਲਿਸ ਨੇ ਮੋਗਾ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਕਤਲ ਮਾਮਲੇ ‘ਚ 4 ਨੂੰ ਕੀਤਾ ਗ੍ਰਿਫ਼ਤਾਰ

ਮੋਗਾ: ਬੀਤੇ ਸੋਮਵਾਰ ਨੂੰ ਜ਼ਿਲ੍ਹਾ ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਡਾਲਾ ਦਾ ਕੁਝ ਅਣਪਛਾਤੇ ਹਮਲਾਵਾਰਾਂ ਵੱਲੋਂ ਗੋਲੀਆਂ ਮਾਰ ਕੇ...

ਪੀਆਰਟੀਸੀ-ਪਨਬੱਸ ਦੇ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ, ਸਰਕਾਰ ਤੋਂ ਨਾਰਾਜ਼ ਕਰਮਚਾਰੀ

ਜੰਲਧਰ: ਪੰਜਾਬ ਵਿਚ ਅੱਜ ਪੀਆਰਟੀਸੀ-ਪਨਬੱਸ ਦੇ ਮੁਲਾਜ਼ਮਾਂ ਨੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਇਸ ਜਾਮ ਕਰਕੇ ਪੰਜਾਬ ਦੇ ਵੱਖ-ਵੱਖ ਡਿੱਪੂਆਂ ਵਿਚ ਤਕਰੀਬਨ...

Popular

ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ

👉ਪੰਜਾਬ ਰਾਜ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਵੱਲੋਂ...

ਹਰਨੇਕ ਸਿੰਘ ਗਹਿਰੀ ਬਣੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਿਲਾ ਪ੍ਰਧਾਨ ਬਣਾਇਆ

👉ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 7-8 ਫਰਵਰੀ ਨੂੰ ਬਠਿੰਡਾ...

Subscribe

spot_imgspot_img