WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਬਠਿੰਡਾ ’ਚ ਕੱਟੇ ਹੋਏ 21,680 ਰਾਸ਼ਨ ਕਾਰਡਾਂ ਨੂੰ ਮੁੜ ਕੀਤਾ ਜਾਵੇਗਾ ਬਹਾਲ

ਬਠਿੰਡਾ, 9 ਫਰਵਰੀ : ਪਿਛਲੇ ਦਿਨੀਂ ਪੰਜਾਬ ਕੈਬਨਿਟ ਵਲੋਂ ਲਏ ਫੈਸਲੇ ਤੋਂ ਬਾਅਦ ਹੁਣ ਬਠਿੰਡਾ ਜਿਲ੍ਹੇ ਦੇ ਪਿਛਲੇ ਸਮਿਆਂ ਦੌਰਾਨ ਕੱਟੇ ਹੋਏ 21,680 ਰਾਸ਼ਨ ਕਾਰਡ ਮੁੜ ਬਹਾਲ ਹੋਣਗੇ। ਇਸ ਸਬੰਧ ਵਿਚ ਖੁਰਾਕ ਤੇ ਸਪਲਾਈ ਵਿਭਾਗ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਰਾਸ਼ਨ ਕਾਰਡ ਸਾਲ 2022-23 ਦੌਰਾਨ ਹੋਈ ਵੈਰੀਫਿਕੇਸ਼ਨ ਦੌਰਾਨ ਵਿਭਾਗ ਦੇ ਪੋਰਟਲ ਤੋ ਡਲੀਟ ਕਰ ਦਿੱਤੇ ਗਏ ਸਨ। ਪ੍ਰੰਤੂ ਹੁਣ ਸਰਕਾਰ ਦੇ ਐਲਾਨ ਤੋਂ ਬਾਅਦ ਇਨ੍ਹਾਂ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਮੁੜ ਤੋਂ ਬਹਾਲ ਕਰਨ ਲਈ ਲੋੜੀਂਦਾ ਡਾਟਾ ਜ਼ਿਲ੍ਹਾ ਫੂਡ ਸਪਲਾਈ ਦਫ਼ਤਰ ਬਠਿੰਡਾ ਵਲੋਂ ਇਕੱਤਰ ਕਰ ਲਿਆ ਗਿਆ ਹੈ।

ਸਰਕਾਰ ਵਲੋਂ ਖ਼ਰੀਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਭਗਵੰਤ ਮਾਨ ਤੇ ਕੇਜਰੀਵਾਲ 11 ਨੂੰ ਕਰਨਗੇ ਰਾਜ ਦੇ ਲੋਕਾਂ ਨੂੰ ਸਮਰਪਿਤ

ਵਿਭਾਗ ਦੇ ਇੱਕ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਰ ਫੂਡ ਸਪਲਾਈ ਦਫ਼ਤਰ ਬਠਿੰਡਾ ਵੱਲੋਂ ਵੱਖ-ਵੱਖ ਟੀਮਾ ਤਾਇਨਾਤ ਕਰਕੇ ਰਾਸ਼ਨ ਕਾਰਡਾਂ ਦੀ digitization ਕਰਵਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਆਉਣ ਵਾਲੀ ਕਣਕ ਦੀ ਵੰਡ ਵਿੱਚ ਇਨ੍ਹਾ ਰਾਸ਼ਨ ਕਾਰਡ ਧਾਰਕਾਂ ਨੂੰ ਵੀ ਰਾਸ਼ਨ ਦੀ ਵੰਡ ਕੀਤੀ ਜਾਣੀ ਹੈ। ਵਿਭਾਗ ਵੱਲੋ ਰਾਸ਼ਨ ਕਾਰਡਾਂ ਦੀ ਬਹਾਲੀ ਦਾ ਕੰਮ ਆਪਣੇ ਪੱਧਰ ’ਤੇ ਕੀਤਾ ਜਾ ਰਿਹਾ ਹੈ। ਜਿਸਦੇ ਚੱਲਦੇ ਆਮ ਜਨਤਾ ਨੂੰ ਇੰਨ੍ਹਾਂ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਬਹਾਲ ਕਰਵਾਉਣ ਲਈ ਆਪਣੇ ਦਸਤਾਵੇਜ਼/ਅਧਾਰ ਕਾਰਡ ਆਦਿ ਕਿਸੇ ਵੀ ਪ੍ਰਾਈਵੇਟ ਓਪਰੇਟਰ ਜਾਂ ਡਿਪੂ ਹੋਲਡਰ ਪਾਸ ਜਮਾਂ ਕਰਵਾਉਣ ਦੀ ਲੋੜ ਨਹੀਂ ਹੈ।

 

Related posts

ਵਿਰਾਸਤੀ ਪਿੰਡ ਜੈਪਾਲਗਡ਼੍ਹ ਵਿਖੇ 2 ਰੋਜ਼ਾ ਤੀਆਂ ਦਾ ਮੇਲਾ ਧੂਮਧਾਮ ਨਾਲ ਸਮਾਪਤ

punjabusernewssite

ਆਊਟਸੋਰਸਡ ਠੇਕਾ ਮੁਲਾਜ਼ਮਾਂ ਪ੍ਰਤੀ ਆਪ ਸਰਕਾਰ ਦਾ ਚਿਹਰਾ ਹੋਇਆ ਬੇਨਕਾਬ:-ਜਗਰੂਪ ਸਿੰਘ

punjabusernewssite

ਗਲੀ ’ਚ ਗੰਦਾ ਪਾਣੀ ਖੜਣ ਦੇ ਚੱਲਦੇ ਮੁਹੱਲਾ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ

punjabusernewssite